12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰਦੀਪ ਪੈਲੇਸ ਰਾਏਕੋਟ ਨਜ਼ਦੀਕ ਸਾਲਾਨਾ ਜੋੜ ਮੇਲੇ ਸੰਬੰਧੀ ਬਦਾਮਾਂ ਵਾਲੇ ਦੁੱਧ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 04-01-2026
ਰਾਏਕੋਟ, 3 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਪੁੱਜਣ ਦੀ ਖੁਸ਼ੀ 'ਚ ਮਨਾਏ ਜਾਂਦੇ ਸਾਲਾਨਾ ਆਗਮਨ ਪੁਰਬ ਮੌਕੇ ਸੰਗਤ ਲਈ ਸਥਾਨਕ ਬਰਨਾਲਾ ਚੌਂਕ ਨਜ਼ਦੀਕ ਗੁਰਦੀਪ ਪੈਲੇਸ ਨੇੜੇ ਮੁਹੱਲਾ ਵਾਸੀਆਂ ਵਲੋਂ ਸੰਗਤਾਂ ਲਈ ਬਦਾਮਾਂ ਵਾਲੇ ਦੁੱਧ ਤੇ ਬਦਾਨਾ ਭੂਜੀਆ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਜਸਪਾਲ ਸਿੰਘ ਪਾਲ ਦੁਆਬੀਆ, ਪਿ੍ਤਪਾਲ ਸਿੰਘ ਸੈਕਟਰੀ, ਸੁਖਵੀਰ ਸਿੰਘ ਜੱਸਾ, ਪਰਮਜੀਤ ਸਿੰਘ ਗਰੇਵਾਲ, ਜਸਕਰਨ ਸਿੰਘ ਲੱਕੀ ਬੁੱਟਰ, ਪਰਮਜੀਤ ਸਿੰਘ ਪੰਮਾ, ਸੁੱਖਾ ਗਰੇਵਾਲ, ਨੰਬਰਦਾਰ ਗੁਰਿੰਦਰ ਸਿੰਘ ਕਾਲੀ, ਰਣਜੀਤ ਸਿੰਘ ਗਰੇਵਾਲ, ਮਨਜਿੰਦਰ ਸਿੰਘ ਸੰਧੂ, ਗੁਰਸੇਵਕ ਸਿੰਘ ਗਰੇਵਾਲ, ਹਰਪਾਲ ਸਿੰਘ ਸੇਖੋਂ, ਰੂਪਾ ਸਿੰਘ ਗਰੇਵਾਲ, ਪ੍ਰਵੀਨ ਸਿੰਘ ਗਰੇਵਾਲ, ਸਤਪਾਲ ਸਿੰਘ, ਬੱਬੂ ਗੋਇਲ, ਮਨਪ੍ਰੀਤ ਸਿੰਘ ਗਰੇਵਾਲ, ਗੁਰਮੀਤ ਸਿੰਘ ਗਰੇਵਾਲ, ਜਗਤਾਰ ਸਿੰਘ ਕਲੇਰ, ਰਾਜਾ ਸਿੰਘ ਗਰੇਵਾਲ, ਹਸਦੀਪ ਸਿੰਘ ਹਨੀ ਗਿੱਲ ਕੈਨੇਡਾ ਆਦਿ ਸੇਵਾਦਾਰਾਂ ਵਲੋਂ ਸੇਵਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ 31ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦਾ ਰਾਏਕੋਟ ਪੁੱਜਣ 'ਤੇ ਨਿੱਘਾ ਸਵਾਗਤ ਅਗਲੀ ਖ਼ਬਰ ਪੁਲਿਸ ਵਲੋਂ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24