20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸੇਵਾ ਮੁਕਤ ਹੋਏ ਕੈਪਟਨ ਜਸਪਾਲ ਸਿੰਘ ਮਾਲੋਦੌਦ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 06-01-2026
ਮਲੌਦ, 5 ਜਨਵਰੀ (ਦਿਲਬਾਗ ਸਿੰਘ ਚਾਪੜਾ)- ਭਾਰਤੀ ਫੌਜ ਵਿੱਚ 30 ਸਾਲ ਬੇਦਾਗ਼ ਅਤੇ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਸੇਵਾ ਮੁਕਤ ਹੋ ਕੇ ਪਿੰਡ ਪਰਤੇ ਕੈਪਟਨ ਇੰਜੀਨੀਅਰ ਜਸਪਾਲ ਸਿੰਘ ਅਤੇ ਉਨ੍ਹਾਂ ਦੀ ਧਰਮ-ਪਤਨੀ ਕਿਰਨਪਾਲ ਕੌਰ ਦਾ ਸਾਬਕਾ ਸਰਪੰਚ ਜਸਪ੍ਰੀਤ ਸਿੰਘ ਮਾਲੋਦੌਦ ਦੇ ਅਗਵਾਈ ਵਿਚ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਜਸਪ੍ਰੀਤ ਸਿੰਘ ਮਾਲੋਦੌਦ ਨੇ ਕਿਹਾ ਕਿ ਕੈਪਟਨ ਜਸਪਾਲ ਸਿੰਘ ਪਿੰਡ ਦੇ ਨੌਜਵਾਨਾਂ ਲਈ ਪੇ੍ਰਰਨਾ ਸੋ੍ਰਤ ਹਨ, ਜਿੰਨਾਂ ਇਸ ਛੋਟੇ ਜਿਹੇ ਪਿੰਡ ਤੋਂ ਸਫ਼ਰ ਸ਼ੁਰੂ ਕਰਕੇ ਭਾਰਤੀ ਫੌਜ ਵਿੱਚ ਆਪਣੀ ਮਿਹਨਤ ਅਤੇ ਲਗਨ ਦੇ ਕੈਪਟਨ ਦੇ ਅਹੁਦੇ ਤੱਕ ਪੁੱਜੇ ਹਨ | ਇਸ ਮੌਕੇ ਕ੍ਰਿਪਾਲ ਸਿੰਘ, ਨੰਬਰਦਾਰ ਪਰਮਜੀਤ ਸਿੰਘ, ਗੁਰਮੁੱਖ ਸਿੰਘ, ਸੰਮਤੀ ਮੈਂਬਰ ਜਸਵੀਰ ਸਿੰਘ ਜੱਸੀ, ਡਾ. ਰਾਜਵੀਰ ਸਿੰਘ, ਤਾਹਰ ਖਾਨ, ਤੇਜਿੰਦਰ ਸਿੰਘ, ਮੱਖਣ ਸਿੰਘ, ਰਾਜਿੰਦਰ ਸਿੰਘ, ਮਾ. ਹਰਬੰਸ ਸਿੰਘ, ਲਖਵਿੰਦਰ ਸਿੰਘ, ਬੱਗਾ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਅਰਵਿੰਦਰ ਸਿੰਘ ਬਿੰਦੀ, ਤਲਵਿੰਦਰ ਸਿੰਘ, ਜਗਦੀਪ ਸਿੰਘ ਲਾਡੀ, ਜਸਪ੍ਰੀਤ ਸਿੰਘ, ਕ੍ਰਿਪਾਲ ਸਿੰਘ ਭੋਲਾ, ਗੁਰਪ੍ਰੀਤ ਸਿੰਘ, ਗੱਗੀ, ਜੱਗੂ, ਵਿੱਕੀ, ਗੱਗੂ, ਬਲਵਿੰਦਰ ਸਿੰਘ ਭਿੰਦਾ, ਮਨਪ੍ਰੀਤ ਸਿੰਘ ਜੱਸਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ ਦੀ ਪਿ੍ੰਸੀਪਲ ਡਾ. ਸ਼ਰਨਜੀਤ ਕੌਰ ਪਰਮਾਰ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿ... ਅਗਲੀ ਖ਼ਬਰ ਪ੍ਰੇਮੀ ਜੋੜਿਆਂ ਖ਼ਿਲਾਫ਼ ਪਿੰਡ ਦੀ ਪੰਚਾਇਤ ਨੇ ਪਾਇਆ ਮਤਾ
Ad Position 24