ਮੁੱਲਾਂਪੁਰ-ਦਾਖਾ, 5 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਲਈ ਮੋਹਰੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਸਰਵਿਸ ਵਿਦਿਆਰਥੀਆਂ ਦੇ ਨਾਲ ਓਪਨ ਵਰਕ ਪਰਮਿਟ ਜਾਂ ਟੂਰਿਸਟ ਵੀਜ਼ਾ 'ਤੇ ਵਿਦੇਸ਼ ਜਾਣ ਵਾਲਿਆਂ ਲਈ ਸਹਾਈ ਬਣੀ ਹੋਈ ਹੈ | ਵਿਦੇਸ਼ ਚਾਹਤ ਲਈ ਤਤਪਰ ਨੌਜਵਾਨ ਵਰਗ ਅਤੇ ਉਨ੍ਹਾਂ ਦੇ ਮਾਪਿਆਂ ਦਾ ਮੈਕਰੋ ਗਲੋਬਲ ਨਾਲ ਵਿਸ਼ਵਾਸ਼ ਬਣਿਆ ਹੋਇਆ ਹੈ | ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਦੀਆਂ ਸੇਵਾਵਾਂ ਲੈ ਕੇ ਦਿਲਪ੍ਰੀਤ ਸਿੰਘ ਤੂਰ ਪਟਿਆਲਾ ਨੇ ਕਾਗਜ਼ੀ ਪ੍ਰਕਿਰਿਆ ਪੂਰੀ ਕਰਦਿਆਂ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਪ੍ਰਾਪਤ ਕਰ ਲਿਆ | ਮੈਕਰੋ ਗਲੋਬਲ ਦੇ ਐੱਮ.ਡੀ ਗੁਰਮਿਲਾਪ ਸਿੰਘ ਡੱਲਾ ਵਲੋਂ ਬੜੇ ਪਾਰਦਰਸ਼ੀ ਢੰਗ ਨਾਲ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਾਈ ਲਈ ਸਰਲ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ | ਗੁਰਮਿਲਾਪ ਸਿੰਘ ਡੱਲਾ ਵਲੋਂ ਵਿਦਿਆਰਥੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਅਸਾਨੀ ਨਾਲ ਮਿਲ ਰਿਹਾ ਹੈ | ਇਥੇ ਵਰਣਨਯੋਗ ਹੈ ਕਿ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਵਿਚ ਇੰਮੀਗ੍ਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਕਰਕੇ ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ, ਸਟੱਡੀ ਵੀਜ਼ਾ, ਫਾਈਲਾਂ ਦੀ ਤਿਆਰੀ ਲਈ ਵਿਦੇਸ਼ ਜਾਣ ਦੇ ਚਾਹਵਾਨ ਮੈਕਰੋ ਗਲੋਬਲ ਦੀ ਇਸ ਬ੍ਰਾਂਚ ਵੱਲ ਰੁਖ ਕਰ ਰਹੇ ਹਨ |