ਜਗਰਾਉਂ, 6 ਜਨਵਰੀ (ਸ.ਰ.)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਜੋ ਕਿ ਪਿਛਲੇ ਬਹੁਤ ਸਮੇਂ ਤੋਂ ਧੜਾਧੜ ਸਟੂਡੈਂਟ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੈ | ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਇਕ ਵਾਰ ਫਿਰ ਹੋਣਹਾਰ ਵਿਦਿਆਰਥੀ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰਨ ਵਿਚ ਮਦਦਗਾਰ ਸਾਬਿਤ ਹੋਈ ਹੈ | ਜ਼ਿਕਰਯੋਗ ਹੈ ਕਿ ਪ੍ਰਭਜੋਤ ਸਿੰਘ ਪੁੱਤਰ ਸ: ਗੁਰਮੀਤ ਸਿੰਘ ਨਿਵਾਸੀ ਬੜੂੰਦੀ ਜ਼ਿਲ੍ਹਾ ਲੁਧਿਆਣਾ ਨੇ ਆਪਣੇ ਸਟੱਡੀ ਬਾਰੇ ਪੁੱਛ-ਪੜਤਾਲ ਕਰਨ ਤੋਂ ਬਾਅਦ ਆਪਣਾ ਕੇਸ ਇਥੋਂ ਲਗਵਾਇਆ | ਸਿੱਟੇ ਵਜੋਂ ਵਧੀਆ ਸੇਧ ਅਤੇ ਕਾਰਗੁਜਾਰੀ ਸਦਕਾ ਆਪਣਾ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਪਤ ਕੀਤਾ | ਸਟੱਡੀ ਵੀਜ਼ਾ ਪ੍ਰਾਪਤ ਕਰਨ 'ਤੇ ਪ੍ਰਭਜੋਤ ਸਿੰਘ ਅਤੇ ਉਸਦੇ ਪਰਿਵਾਰ ਨੇ ਜਗਰਾਉਂ ਬ੍ਰਾਂਚ ਦੇ ਸਮੂਹ ਇੰਮੀਗ੍ਰੇਸ਼ਨ ਸਟਾਫ਼ ਅਤੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਦਾ ਧੰਨਵਾਦ ਕੀਤਾ | ਇਸ ਮੌਕੇ ਸੰਸਥਾ ਦੇ ਸੰਸਥਾਪਕ ਗੁਰਮਿਲਾਪ ਸਿੰਘ ਨੇ ਜਗਰਾਉਂ ਬ੍ਰਾਂਚ ਦੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਪ੍ਰਭਜੋਤ ਸਿੰਘ ਨੂੰ ਉਸਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ |