ਬਠਿੰਡਾ, 25 ਜਨਵਰੀ (ਪੱਤਰ ਪੇ੍ਰਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ 27 ਜਨਵਰੀ 2026 ਦਿਨ ਮੰਗਲਵਾਰ ਨੂੰ ਹੋਟਲ ਕੈਨੇਡੀਅਨ ਗੈੱਸਟ ਹਾਊਸ ਜੀ.ਟੀ. ਰੋਡ, ਬੈਕ ਸਾਈਡ ਕੈਨੇਡੀਅਨ ਚਿਕਨ ਹੱਟ, ਨੇੜੇ ਪਹਿਲਵਾਨ ਦਾ ਢਾਬਾ, ਜਗਰਾਓਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੱੁਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ |