03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਲਾਲਾ ਲਾਜਪਤ ਰਾਏ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਚੌਂਕੀਮਾਨ, 28 ਜਨਵਰੀ (ਤੇਜਿੰਦਰ ਸਿੰਘ ਚੱਢਾ)-ਮਹਾਨ ਦੇਸ਼ ਭਗਤ ਲਾਲਾ ਲਾਜਪਤ ਰਾਏ ਦਾ 161ਵਾਂ ਜਨਮ ਦਿਨ ਅੱਜ ਐੱਮ.ਐੱਲ.ਡੀ. ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ ਮਨਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਵਲੋਂ ਲਾਲਾ ਰਾਜਪਤ ਰਾਏ ਜੀ ਦੀ ਤਸਵੀਰ ਅੱਗੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ | ਪਿ੍ੰਸੀਪਲ ਬਲਦੇਵ ਬਾਵਾ ਨੇ ਲਾਲਾ ਲਾਜਪਤ ਰਾਏ ਦੇ ਜਨਮ ਦਿਨ ਮੌਕੇ ਵਧਾਈ ਦਿੰਦਿਆਂ ਲਾਲਾ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ |
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿੱਖਿਆ ਦਿਵਸ ਮਨਾਇਆ
Ad Position 24