04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਹਾਕੀ ਕੋਚ ਬਲਦੇਵ ਸਿੰਘ ਨੂੰ ਪਦਮ ਸ੍ਰੀ ਮਿਲਣ 'ਤੇ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੇ ਟਰੱਸਟੀਆਂ ਨੇ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 29-01-2026
ਚੌਂਕੀਮਾਨ, 28 ਜਨਵਰੀ (ਤੇਜਿੰਦਰ ਸਿੰਘ ਚੱਢਾ)-ਭਾਰਤੀ ਹਾਕੀ ਟੀਮ ਨੂੰ ਸਭ ਤੋਂ ਵੱਧ ਕਪਤਾਨ ਅਤੇ ਔਰਤਾਂ ਦੀ ਹਾਕੀ ਵਿਚ ਸਭ ਤੋਂ ਵੱਧ ਅੰਤਰਰਾਸ਼ਟਰੀ ਤੇ ਉਲੰਪੀਅਨ ਖਿਡਾਰਨਾਂ ਤਿਆਰ ਕਰਨ ਵਾਲੇ ਕੌਮੀ ਹਾਕੀ ਕੋਚ ਬਲਦੇਵ ਸਿੰਘ ਨੂੰ ਪਦਮ ਸ੍ਰੀ ਪੁਰਸਕਾਰ ਮਿਲਣ 'ਤੇ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੇ ਪ੍ਰਧਾਨ ਕਿ੍ਪਾਲ ਸਿੰਘ ਭੱਠਲ, ਸਕੱਤਰ ਪ੍ਰੀਤਮ ਸਿੰਘ ਜੌਹਲ, ਮੈਨੇਜਰ ਡਾ: ਜੀ.ਐੱਸ. ਗਰੇਵਾਲ, ਮੈਂਬਰ ਹਰਮੇਲ ਸਿੰਘ ਸਿੱਧੂ, ਜਰਨੈਲ ਸਿੰਘ ਢਿੱਲੋਂ ਤੇ ਬੀਰਇੰਦਰ ਸਿੰਘ ਸਿੱਧੂ ਨੇ ਵਧਾਈ ਦਿੱਤੀ ਤੇ ਕਿਹਾ ਕਿ ਹਾਕੀ ਕੋਚ ਬਲਦੇਵ ਸਿੰਘ ਨੇ ਜ਼ਿਲ੍ਹਾ ਲੁਧਿਆਣਾ ਦਾ ਨਾਮ ਰੌਸ਼ਨ ਕਰਦਿਆਂ ਮਾਣ ਵਧਾਇਆ ਹੈ ਤੇ ਉਨ੍ਹਾਂ ਦੇ ਜੱਦੀ ਪਿੰਡ ਹੈਬੋਵਾਲ ਵਿਚ ਖੁਸ਼ੀ ਦਾ ਮਾਹੌਲ ਹੈ |
Ad Position 22
No active advertisement
ਪਿਛਲੀ ਖ਼ਬਰ ਕੈਪਟਨ ਸੰਧੂ ਦੀਆਂ ਕੋਸ਼ਿਸ਼ਾਂ ਸਦਕਾ 30 ਜਨਵਰੀ ਦੀ ਦਾਖਾ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਹੋ ਨਿੱਬੜੇਗੀ-ਸਿੱਧਵਾਂ/ਬਾਸੀ... ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਡਰਾਈਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ
Ad Position 24