27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਵ: ਚੌਧਰੀ ਤੇਜਿੰਦਰਪਾਲ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਰੋਹ

Ad Position 21
No active advertisement
ਅਜੀਤ ਡੈਸਕ 02-02-2026
ਸਿੱਧਵਾਂ ਬੇਟ, 1 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਨਜ਼ਦੀਕੀ ਪਿੰਡ ਲੀਲਾਂ ਮੇਘ ਸਿੰਘ ਦੇ ਚੌਧਰੀ ਗੁਰਤੇਜ ਸਿੰਘ ਧਾਲੀਵਾਲ, ਸੰਦੀਪ ਕੌਰ ਗਿੱਲ ਕੈਨੇਡਾ ਦੇ ਸਤਿਕਾਰਯੋਗ ਪਿਤਾ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਦੇ ਨਜ਼ਦੀਕੀ ਰਿਸ਼ਤੇਦਾਰ ਚੌਧਰੀ ਤੇਜਿੰਦਰਪਾਲ ਸਿੰਘ ਪੁੱਤਰ ਸਵ: ਪਿ੍ਥੀ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਰੋਹ ਨਗਰ ਦੇ ਗੁਰਦੁਆਰਾ ਧਰਮਸ਼ਾਲਾ ਸਾਹਿਬ ਵਿਖੇ ਹੋਇਆ | ਸ੍ਰੀ ਸਹਿਜ ਪਾਠਾਂ ਦੇ ਭੋਗ ਪੈਣ ਉਪਰੰਤ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕਰਦਿਆਂ ਹਾਜ਼ਰੀ ਭਰੀ | ਇਸ ਮੌਕੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਸੁਖਵਿੰਦਰ ਸਿੰਘ ਸਿੱਧੂ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਸਿੱਧਵਾਂ, ਡਾ: ਅਮਨਜੀਤ ਸਿੰਘ ਧਾਲੀਵਾਲ, ਜੈਇੰਦਰ ਸਿੰਘ ਗਿੱਲ ਕੈਨੇਡਾ, ਜਗਦੀਸ਼ ਸਿੰਘ ਸਦਰਪੁਰਾ, ਵਰਕਪਾਲ ਸਿੰਘ ਲੀਲਾਂ, ਜਸਦੇਵ ਸਿੰਘ ਸਾਬਕਾ ਸਰਪੰਚ, ਹਰਚਰਨ ਸਿੰਘ ਸਾਬਕਾ ਸਰਪੰਚ, ਬਸੰਤ ਸਿੰਘ ਸਾਬਕਾ ਸਰਪੰਚ, ਡਾ: ਗੁਰਚਰਨ ਸਿੰਘ ਭੈਣੀ, ਚੌਧਰੀ ਗੁਰਚਰਨ ਸਿੰਘ, ਚੌਧਰੀ ਮਨਜੋਤ ਸਿੰਘ, ਅਜੀਤਪਾਲ ਸਿੰਘ, ਲੰਬੜਦਾਰ ਜਸਤੇਜ ਸਿੰਘ, ਇੰਦਰਜੀਤ ਸਿੰਘ ਕਲਸੀ, ਗੁਰਮੁਖ ਸਿੰਘ, ਗੁਰਇਕਬਾਲ ਸਿੰਘ ਕੋਕਰੀ, ਬਲਜੀਤ ਸਿੰਘ ਕੋਕਰੀ, ਅਨੰਤਪਾਲ ਸਿੰਘ ਗਿੱਲ, ਜੋਤੀ ਚੌਧਰੀ, ਕੁਲਵਿੰਦਰ ਸਿੰਘ, ਜਗਰਾਜ ਸਿੰਘ, ਰਤਨ ਸਿੰਘ, ਬਲਜਿੰਦਰ ਸਿੰਘ ਢਿੱਲੋਂ, ਗੁਰਤੇਜ ਸਿੰਘ ਢਿੱਲੋਂ, ਮੇਜ਼ਰ ਸਿੰਘ ਢਿੱਲੋਂ, ਪ੍ਰੇਮ ਸਿੰਘ ਧਾਲੀਵਾਲ, ਸੰਮਤੀ ਮੈਂਬਰ ਜਗਦੀਸ਼ ਕੁਮਾਰ, ਪ੍ਰਭਦੀਪ ਸਿੰਘ ਢਿੱਲੋਂ, ਬਿੰਦਰ ਸਿੰਘ ਬੀਰਮੀ, ਚਰਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਲਵਜੀਤ ਸਿੰਘ, ਪਲਵਿੰਦਰ ਸਿੰਘ, ਜੀਵਨ ਸਿੰਘ ਬਾਘੀਆਂ, ਲੰਬੜਦਾਰ ਜਲਵੰਤ ਸਿੰਘ, ਰਾਬਿੰਦਰ ਸਿੰਘ ਸੋਢੀਵਾਲ, ਰੁਪਿੰਦਰ ਸਿੰਘ, ਸੁਖਦੀਪ ਸਿੰਘ, ਰੁਪਿੰਦਰਪਾਲ ਸਿੰਘ, ਜਗਜੀਤ ਸਿੰਘ, ਮਨਜੀਤ ਸਿੰਘ, ਜਸਪਾਲ ਸਿੰਘ ਢਿੱਲੋਂ, ਬਲਜੀਤ ਸਿੰਘ ਢਿੱਲੋਂ, ਜਗਜੀਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਦਰਸ਼ਨ ਸਿੰਘ ਸਿੱਧਵਾਂ, ਪਰਮਜੀਤ ਸਿੰਘ ਮੁੱਲਾਂਪੁਰ, ਬਲਰਾਜ ਸਿੰਘ ਪੰਡੋਰੀ, ਰਜਿੰਦਰ ਸਿੰਘ ਮਾਜਰੀ, ਪਰਮਿੰਦਰ ਸਿੰਘ ਮਾਜਰੀ ਤੋਂ ਇਲਾਵਾ ਹੋਰ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਮਿੱਤਰਾਂ ਨੇ ਹਾਜ਼ਰੀ ਭਰ ਕੇ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਜਾਏ
Ad Position 24