28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਕਾਂਗਰਸੀ ਆਗੂ ਸਾਬਕਾ ਫੌਜੀ ਗੁਰਮੇਜ਼ ਸਿੰਘ ਮੁਦਾਰਪੁਰਾ ਦੀ ਪਤਨੀ ਬੀਬੀ ਗੁਰਮੀਤ ਕੌਰ ਨਮਿਤ ਸ਼ਰਧਾਂਜਲੀ ਸਮਾਰੋਹ

Ad Position 21
No active advertisement
ਅਜੀਤ ਡੈਸਕ 02-02-2026
ਸਿੱਧਵਾਂ ਬੇਟ, 1 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਨਜ਼ਦੀਕੀ ਪਿੰਡ ਮੁਦਾਰਪੁਰਾ ਦੇ ਕਾਂਗਰਸੀ ਆਗੂ ਸਾਬਕਾ ਫੌਜੀ ਗੁਰਮੇਜ਼ ਸਿੰਘ ਜੱਗਾ ਦੀ ਧਰਮ ਪਤਨੀ ਅਤੇ ਕੁਲਦੀਪ ਸਿੰਘ ਫਰਾਂਸ, ਹਰਦੀਪ ਸਿੰਘ ਫਰਾਂਸ, ਪ੍ਰਗਟ ਸਿੰਘ ਫਰਾਂਸ ਦੀ ਸਤਿਕਾਰਯੋਗ ਮਾਤਾ ਗੁਰਮੀਤ ਕੌਰ ਨਮਿਤ ਸ਼ਰਧਾਂਜਲੀ ਸਮਾਰੋਹ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ | ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਅੰਤਿਮ ਅਰਦਾਸ ਉਪਰੰਤ ਵੱਖ-ਵੱਖ ਆਗੂਆਂ ਨੇ ਬੀਬੀ ਗੁਰਮੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਕਾਂਗਰਸ ਲੁਧਿਆਣਾ ਦਿਹਾਤੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਸਰਪੰਚ ਵਰਿੰਦਰ ਸਿੰਘ ਢਿੱਲੋਂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਾਂਸਦ ਮੈਂਬਰ ਲੁਧਿਆਣਾ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਕੈਪਟਨ ਸੰਦੀਪ ਸੰਧੂ ਹਲਕਾ ਇੰਚਾਰਜ ਦਾਖਾ, ਹਲਕਾ ਇੰਚਾਰਜ਼ ਜਸਕਰਨ ਸਿੰਘ ਦਿਉਲ, ਚੇਅਰਮੈਨ ਅਮਨਦੀਪ ਸਿੰਘ ਮੋਹੀ, ਮੇਜਰ ਸਿੰਘ ਮੁੱਲਾਂਪੁਰ ਜ਼ਿਲ੍ਹਾ ਪ੍ਰਧਾਨ ਲੁਧਿਆਣਾ (ਦਿਹਾਤੀ), ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ, ਬਲਾਕ ਕਾਂਗਰਸ ਪ੍ਰਧਾਨ ਪ੍ਰੇਮ ਸਿੰਘ ਬਾਸੀਆਂ, ਸਾਬਕਾ ਚੇਅਰਮੈਨ ਕਾਕਾ ਗਰੇਵਾਲ, ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਦੀ ਹਾਜ਼ਰੀ ਲਗਵਾਈ | ਇਸ ਮੌਕੇ ਸਾਬਕਾ ਸਰਪੰਚ ਭਗਵੰਤ ਸਿੰਘ ਹੈਪੀ, ਸਾਬਕਾ ਸਰਪੰਚ ਪਰਮਜੀਤ ਸਿੰਘ ਪੱਪੀ, ਸਾਬਕਾ ਸਰਪੰਚ ਗੁਰਬਖਸ਼ ਸਿੰਘ, ਸਾਬਕਾ ਸਰਪੰਚ ਸੁਖਜਿੰਦਰ ਸਿੰਘ, ਗੈਰੀ ਮਲਸੀਹਾਂ ਭਾਈਕੇ, ਮਹਿੰਦਰਪਾਲ ਸਿੰਘ ਮਾਨ, ਰਣਜੀਤ ਸਿੰਘ ਭੈਣੀ, ਬਲਵੰਤ ਸਿੰਘ, ਜੋਗਿੰਦਰ ਸਿੰਘ, ਫੌਜੀ ਰਣਜੀਤ ਸਿੰਘ, ਗੈਰੀ ਫਰਾਂਸ, ਸਾਬਕਾ ਸਰਪੰਚ ਮਲਕੀਤ ਸਿੰਘ, ਸੇਰ ਸਿੰਘ, ਹਰਵਿੰਦਰ ਸਿੰਘ ਜਾਂਗਪੁਰ, ਚੇਅਰਮੈਨ ਕਮਲਪ੍ਰੀਤ ਸਿੰਘ ਕਿੱਕੀ, ਬਲਵੰਤ ਸਿੰਘ, ਜੋਗਿੰਦਰ ਸਿੰਘ, ਹਰਨੇਕ ਸਿੰਘ, ਪੰਜਾਬ ਸਿੰਘ, ਗੁਰਪਾਲ ਸਿੰਘ, ਵਰਿੰਦਰ ਸਿਘ ਵਿੱਕੀ, ਜਤਿੰਦਰ ਸਿੰਘ, ਜਿੰਦਰਪਾਲ ਸਿੰਘ, ਪੰਚ ਸੁਖਵਿੰਦਰ ਸਿੰਘ ਸੁੱਖਾ, ਗਿੰਦਰਪਾਲ ਸਿੰਘ, ਗੁਰਬਚਨ ਸਿੰਘ, ਪਰਗਟ ਸਿੰਘ, ਰਣਜੀਤ ਸਿੰਘ ਰਾਣਾ, ਚੌਧਰੀ ਸੁਖਵਿੰਦਰ ਸਿੰਘ ਸੁੱਖਾ, ਸਾਬਕਾ ਸਰਪੰਚ ਕਮਲਜੀਤ ਸਿੰਘ, ਹਰਕਿੰਦਰ ਸਿੰਘ ਆਦਿ ਨੇ ਹਾਜ਼ਰੀ ਭਰਦਿਆਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਐਨ. ਸੀ. ਸੀ. ਏ-ਸਰਟੀਫ਼ਿਕੇਟ ਇਮਤਿਹਾਨ ਕਰਵਾਇਆ <br/> ਅਗਲੀ ਖ਼ਬਰ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੇ ਹੁਨਰ ਮੁਕਾਬਲੇ ਕਰਵਾਏ
Ad Position 24