17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਜਟ ਕਿਸਾਨੀ ਖੇਤਰ ਦੀਆਂ ਮੁੱਖ ਚੁਣੌਤੀਆਂ ਨੂੰ ਹੱਲ ਕਰਨ 'ਚ ਅਸਫ਼ਲ ਰਿਹਾ-ਮਨਪ੍ਰੀਤ ਸਿੰਘ ਗੋਂਦਵਾਲ

Ad Position 21
No active advertisement
ਅਜੀਤ ਡੈਸਕ 03-02-2026
ਰਾਏਕੋਟ, 2 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਭਾਰਤ ਸਰਕਾਰ ਦੀ ਕੇਂਦਰੀ ਵਿੱਤ ਮੰਤਰੀ ਵਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬ ਦੇ ਕਿਸਾਨਾਂ ਲਈ ਨਿਰਾਸ਼ਾਜਨਕ ਰਿਹਾ ਹੈ | ਇਸ ਸਬੰਧੀ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਗੋਂਦਵਾਲ ਨੇ ਆਖਿਆ ਕਿ ਕੇਂਦਰੀ ਬਜਟ 'ਚ ਪੰਜਾਬ ਅਤੇ ਕਿਸਾਨਾਂ ਦੀਆਂ ਅਹਿਮ ਲੋੜਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਮੁੱਖ ਤੌਰ 'ਤੇ ਖੇਤੀਬਾੜੀ ਉੱਪਰ ਅਧਾਰਿਤ ਹੈ, ਪਰ ਬਜਟ ਕਿਸਾਨੀ ਖੇਤਰ ਦੀਆਂ ਮੁੱਖ ਚੁਣੌਤੀਆਂ ਨੂੰ ਹੱਲ ਕਰਨ ਵਿਚ ਅਸਫ਼ਲ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਕਲੇਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਯੂਥ ਵਰਕਰਾਂ ਨੂੰ ਤਕੜੇ ਹੋਣ ਦਾ ਸੱਦਾ ਅਗਲੀ ਖ਼ਬਰ ਸ਼ਹੀਦ ਗੁਰਿੰਦਰ ਸਿੰਘ ਸ:ਸ:ਸ: ਸਕੂਲ ਬੱਸੀਆਂ ਵਿਖੇ ਲੈਕਚਰਾਰ ਬਲਵਿੰਦਰ ਕੌਰ ਦਾ ਵਿਦਾਇਗੀ ਸਮਾਰੋਹ
Ad Position 24