17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨਗਰ ਸਿੱਧਵਾਂ ਬੇਟ ਦੇ ਗੁਰਦੁਆਰਾ ਸਾਹਿਬ ਵਿਖੇ ਆਯੂਸ਼ ਕੈਂਪ ਲਗਾ ਕੇ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਵੰਡੀਆਂ

Ad Position 21
No active advertisement
ਅਜੀਤ ਡੈਸਕ 03-02-2026
ਸਿੱਧਵਾਂ ਬੇਟ, 2 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਮੁੱਖ ਗੁਰਦੁਆਰਾ ਵਿਖੇ ਨਗਰ ਦੀ ਪੰਚਾਇਤ ਦੇ ਸਹਿਯੋਗ ਨਾਲ ਮੁਫ਼ਤ ਆਯੂਰਵੈਦਿਕ ਅਤੇ ਹੋਮੀਓਪੈਥਿਕ ਕੈਂਪ ਲਗਾਇਆ ਗਿਆ | ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ 'ਤੇ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਸਰਪੰਚ ਸੰਦੀਪ ਕੌਰ ਸਿੱਧੂ ਨੇ ਕਰਦਿਆਂ ਅਯੂਰਵੈਦਾ ਪੰਜਾਬ ਦੇ ਡਾਇਰੈਕਟਰ ਡਾ. ਰਮਨ ਖੰਨਾ ਅਤੇ ਹੋਰ ਅਧਿਕਾਰੀਆਂ ਦਾ ਧੰਨਵਾਦ ਕੀਤਾ | ਇਸ ਮੌਕੇ 467 ਆਯੂਰਵੈਦਿਕ ਮਰੀਜ਼ ਅਤੇ 426 ਹੋਮੀਓਪੈਥਿਕ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਦਵਾਈਆਂ ਵੀ ਮੁਫ਼ਤ ਵੰਡੀਆਂ | ਇਸ ਮੌਕੇ ਪ੍ਰਧਾਨ ਬਲਕਾਰ ਸਿੰਘ ਲਾਡੀ, ਡਾ. ਰਮਨਦੀਪ ਕੁਮਾਰ, ਡਾ. ਭੁਵਨੇਸ਼ਵਰੀ, ਡਾ. ਰਿਚਾ ਭਾਰਦਵਾਜ, ਡਾ. ਪਰਵੀਨ ਕੌਰ, ਰਵਿੰਦਰ ਕੁਮਾਰ, ਸਾਬਕਾ ਸਰਪੰਚ ਹਮਨ ਕੁਮਾਰ, ਮਨਜੀਤ ਸਿੰਘ ਦੁੱਲਾ, ਸਾਬਕਾ ਪੰਚ ਸਤੀਸ਼ ਕੁਮਾਰ, ਪੰਚਰਜਨੀ ਰਿਹਾਨ, ਪੰੰਚ ਗੁਰਸੇਵਕ ਸਿੰਘ, ਪੰਚ ਰਾਮ ਲਾਲ, ਪੰਚ ਨਵਿੰਦਰ ਸਿੰਘ ਨਵੀ, ਜਰਨੈਲ ਸਿੰਘ ਸਿੱਧੂ ਸਾਬਕਾ ਪੰਚ, ਪਰੀਤਪਾਲ ਸਿੰਘ, ਪਰਮਿਦਰ ਸਿੰਘ, ਮਨਪ੍ਰੀਤ ਕੌਰ, ਅਮਰਜੀਤ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਬਜਟ ਕਾਰਪੋਰੇਟ ਘਰਾਣਿਆਂ ਦੇ ਪੱਖੀ ਤੇ ਆਮ ਲੋਕਾਂ ਦੇ ਵਿਰੁੱਧ ਭੁਗਤਣ ਵਾਲਾ-ਸੰਧੂ
Ad Position 24