17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੰਜਾਬ ਦੀ ਬਦਲਾਅ ਵਾਲੀ ਸਰਕਾਰ ਹੁਣ ਆਖ਼ਰੀ ਸਾਹਾਂ 'ਤੇ-ਭਰੋਵਾਲ

Ad Position 21
No active advertisement
ਅਜੀਤ ਡੈਸਕ 03-02-2026
ਭੂੰਦੜੀ, 2 ਫਰਵਰੀ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਬਦਲਾਅ ਦੇ ਨਾਂਅ 'ਤੇ ਬਣੀ 'ਆਪ' ਪਾਰਟੀ ਦੀ ਸਰਕਾਰ ਹੁਣ ਆਖ਼ਰੀ ਸਾਹਾਂ 'ਤੇ ਹੈ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਝੂਠੇ ਵਾਅਦਿਆਂ ਨਾਲ ਭਰਮਾਇਆ ਜਾ ਰਿਹਾ ਹੈ | ਭਰੋਵਾਲ ਨੇ ਕਿਹਾ ਕਿ ਸਰਕਾਰ ਵਲੋਂ ਹੁਣ ਮੈਡੀਕਲ ਇਲਾਜ ਲਈ ਲੱਖਾਂ ਰੁਪਏ ਦੇਣ ਦੀ ਗੱਲ ਕਰਨੀ ਸਿਰਫ਼ ਇਕ ਡਰਾਮਾ ਹੈ | ਸ੍ਰੀ ਭਰੋਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਬਦਲਾਅ ਵਾਲੀ ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਰਸ਼ਨ ਦੀਦਾਰੇ ਕਰਨ ਵਾਲਿਆਂ ਲਈ ਵਰਦਾਨ-ਵਿਧਾਇਕ ਠੇਕੇਦਾਰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24