30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-02-2026
ਹੰਬੜਾਂ, 22 ਫਰਵਰੀ (ਹਰਵਿੰਦਰ ਸਿੰਘ ਮੱਕੜ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕਾ ਮੈਡਮ ਹਰਮੀਤ ਕੌਰ ਵਲੋਂ ਸਾਰੇ ਬੰਚਿਆਂ ਨੂੰ ਮਾਂ ਬੋਲੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ | ਇਸ ਮੌਕੇ ਬੱਚਿਆਂ ਨੇ ਆਪਣੀ ਮਾਂ ਬੋਲੀ ਨੂੰ ਸਮਰਪਿਤ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ | ਇਸ ਸਮੇਂ ਸੁਖਦੀਪ ਸਿੰਘ ਢਿੱਲੋਂ, ਸਤਨਾਮ ਸਿੰਘ, ਮੈਡਮ ਰਮਨਦੀਪ ਕੌਰ, ਮੈਡਮ ਸੋਨਮ ਰਾਣੀ, ਮੈਡਮ ਰੇਖਾ ਦੇਵੀ, ਮੈਡਮ ਮੋਨਿਕਾ, ਜਤਿੰਦਰ ਕੌਰ, ਮਨਜੀਤ ਕੌਰ, ਗੁਰਜੀਤ ਕੌਰ, ਕਿਰਨਜੀਤ ਕੌਰ, ਪੂਜਾ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਦਫ਼ਤਰ ਰਾਏਕੋਟ ਸਾਹਮਣੇ ਪ੍ਰਦਰਸ਼ਨ •... ਅਗਲੀ ਖ਼ਬਰ ਹੋਲੇ ਮਹੱਲੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਅੱਜ ਤੋਂ
Ad Position 24