30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਡੇਹਲੋਂ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 2 ਨੂੰ

Ad Position 21
No active advertisement
ਅਜੀਤ ਡੈਸਕ 23-02-2026
ਡੇਹਲੋਂ, 22 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸਮੂਹ ਦੁਕਾਨਦਾਰ ਕਮੇਟੀ ਡੇਹਲੋਂ ਵਲੋਂ 8ਵਾਂ ਅੱਖਾਂ ਦਾ ਮੁਫ਼ਤ ਕੈਂਪ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ 2 ਮਾਰਚ ਨੂੰ ਲਗਾਇਆ ਜਾ ਰਿਹਾ ਹੈ | ਕੈਂਪ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦੌਰਾਨ ਚਿੱਟੇ ਮੋਤੀਏ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ | ਜਦਕਿ ਸ਼ੰਕਰਾ ਆਈ ਕੇਅਰ ਹਸਪਤਾਲ ਵਲੋਂ ਮਾਹਿਰ ਡਾ. ਰਮਿੰਦਰ ਕੌਰ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ | ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ ਅਤੇ ਦਵਾਈਆਂ ਵੀ ਮੁਫ਼ਤ ਵੰਡੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ 'ਸ਼ਹੀਦ ਭਗਤ ਸਿੰਘ ਦੀ ਪੱਗ ਦੇ ਰੰਗ ਵਰਗੀ ਪੱਗ ਬੰਨ੍ਹ ਕੇ ਭਗਤ ਸਿੰਘ ਨਹੀਂ ਬਣਿਆ ਜਾ ਸਕਦਾ' ਵਾਲਾ ਬਿਆਨ ਮੁਹੰਮਦ ਸਦੀਕ ਦ... ਅਗਲੀ ਖ਼ਬਰ ਪਿੰਡ ਪੱਬੀਆਂ ਵਿਖੇ ਕੈਪਟਨ ਐੱਸ.ਬੀ. ਖਾਟੂ ਦਾ ਨਗਰ ਨਿਵਾਸੀਆਂ ਨੇ ਕੀਤਾ ਸਨਮਾਨ 1983 ਵਿਚ ਕੈਪਟਨ ਐੱਸ.ਬੀ ਖਾਟੂ ਨੇ ਪ...
Ad Position 24