ਸੰਤ ਬਾਬਾ ਘਾਲਾ ਸਿੰਘ ਤੋਂ ਸੁਰੱਖਿਆ ਵਾਪਸ ਲੈਣ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਨਿੰਦਿਆ
ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨਾਲ ਮੁਲਾਕਾਤ ਕਰਨ ਸਮੇਂ ਸਿੰਘ ਸਾਹਿਬਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ, ਨਾਲ ਜਥੇਦਾਰ ਟੇਕ ਸਿੰਘ ਧਨੌਲਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ | ਤਸਵੀਰ: ਬਲਵਿੰਦਰ ਸਿੰਘ ਲਿੱਤਰ
<br/>
25-02-2026