18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮਾਡਲ ਟਾਊਨ ਕਲੱਬ ਦੀ ਚੋਣ 'ਚ ਮਨਜੀਤ ਸਿੰਘ ਦਿਓਲ ਪ੍ਰਧਾਨ ਅਤੇ ਰਣਜੀਤ ਸਿੰਘ ਸੈਕਟਰੀ ਚੁਣੇ

Ad Position 21
No active advertisement
ਅਜੀਤ ਡੈਸਕ 26-02-2026
ਲੁਧਿਆਣਾ, 25 ਫਰਵਰੀ (ਡਾ. ਤਰਲੋਚਨ ਸਿੰਘ)-ਮਾਡਲ ਟਾਊਨ ਕਲੱਬ ਦੀ ਸਾਲ 2026-28 ਲਈ ਹੋਈ ਚੋਣ ਵਿਚ ਸਰਬ ਸੰਮਤੀ ਨਾਲ ਮਨਜੀਤ ਸਿੰਘ ਦਿਓਲ ਪ੍ਰਧਾਨ, ਸ਼ਰਨਜੀਤ ਸਿੰਘ ਸਿੱਬਲ ਸੀਨੀਅਰ ਮੀਤ ਪ੍ਰਧਾਨ, ਅਸ਼ੋਕ ਸਿੰਗਲਾ ਜੂਨੀਅਰ ਮੀਤ ਪ੍ਰਧਾਨ, ਰਣਜੀਤ ਸਿੰਘ ਸੈਕਟਰੀ, ਰਵਿੰਦਰ ਕੁਮਾਰ ਸਰੀਨ ਜੁਆਇੰਟ ਸੈਕਟਰੀ ਚੁਣੇ ਗਏ¢ ਉਕਤ ਜਾਣਕਾਰੀ ਚੋਣ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਚਾਵਲਾ ਨੇ ਦਿੱਤੀ¢

Ad Position 22
No active advertisement
ਪਿਛਲੀ ਖ਼ਬਰ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸਟੇਟ ਐਵਾਰਡੀ ਯੁਵਰਾਜ ਸਿੰਘ ਚÏਹਾਨ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਦੁਆਰਾ ਅਲਾਟਮੈਂਟ ਦੀ ਅਪੀਲ ਰੱਦ! <br/>
Ad Position 24