23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੀ.ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਦੇ ਵਿਦਿਆਰਥੀਆਂ ਦਾ ਜੈਪੁਰ ਟੂਰ ਯਾਦਗਾਰੀ ਰਿਹਾ

Ad Position 21
No active advertisement
ਅਜੀਤ ਡੈਸਕ 27-02-2026
ਚੌਂਕੀਮਾਨ, 26 ਫਰਵਰੀ (ਤੇਜਿੰਦਰ ਸਿੰਘ ਚੱਢਾ)-ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਦੇ ਵਿਦਿਆਰਥੀਆਂ ਨੂੰ ਜੈਪੁਰ (ਰਾਜਸਥਾਨ) ਵਿਖੇ ਟੂਰ 'ਤੇ ਲਿਜਾਇਆ ਗਿਆ | ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਹ ਟੂਰ ਕਰਵਾਇਆ ਗਿਆ | ਇੰਨ੍ਹਾਂ ਵਿਦਿਆਰਥੀਆਂ ਦੇ ਨਾਲ ਹਰਸਿਮਰਨ ਸਿੰਘ, ਕਮਲਜੀਤ ਸਿੰਘ, ਸਰਪ੍ਰੀਤ ਕੌਰ ਮਨਿੰਦਰ ਪਾਲ ਕੌਰ ਗਾਈਡ ਅਧਿਆਪਕ ਵਜੋਂ ਰਹੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੋਨਾ ਵਿਖੇ ਮਾਲਵੇ ਦੇ ਪ੍ਰਸਿੱਧ ਰੌਸ਼ਨੀ ਮੇਲੇ ਦੇ ਅਖ਼ਰੀਲੇ ਦਿਨ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ ਅਗਲੀ ਖ਼ਬਰ ਬਿਨਾਂ ਪਰਚੀ ਅਤੇ ਰਿਕਾਰਡ ਦੇ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ.ਐੱਸ.ਪੀ.
Ad Position 24