18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪਿੰਡ ਵਲੀਪੁਰ ਕਲਾਂ 'ਚ ਹੋਣ ਵਾਲਾ ਕਬੱਡੀ ਟੂਰਨਾਮੈਂਟ ਮੁਲਤਵੀ

Ad Position 21
No active advertisement
ਅਜੀਤ ਡੈਸਕ 06-03-2026
ਹੰਬੜਾਂ, 5 ਮਾਰਚ (ਮੇਜਰ ਹੰਬੜਾਂ)-ਪਿੰਡ ਵਲੀਪੁਰ ਕਲਾਂ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਐੱਨ.ਆਈ.ਆਰ ਵੀਰਾਂ ਦੇ ਸਹਿਯੋਗ ਨਾਲ 8 ਮਾਰਚ ਨੂੰ ਕਰਵਾਇਆ ਜਾਣ ਵਾਲਾ ਕਬੱਡੀ ਅਤੇ ਵਾਲੀਬਾਲ ਟੂਰਨਾਮੈਂਟ ਪ੍ਰਬੰਧਕ ਨੰਬਰਦਾਰ ਜਸਵਿੰਦਰ ਸਿੰਘ ਹਾਂਸ ਦੇ ਵੱਡੇ ਭਰਾ ਜਗਰੂਪ ਸਿੰਘ ਦੇ ਅਚਨਚੇਤ ਹੋਏ ਦਿਹਾਂਤ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਪ੍ਰਗਟਵਾ ਸਰਪੰਚ ਹਰਦਿਆਲ ਸਿੰਘ ਗੋਲਾ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਕੀਤਾ | ਸਰਪੰਚ ਗੋਲਾ ਨੇ ਦੱਸਿਆ ਕਿ ਖਿਡਾਰੀ ਵੀਰਾਂ ਨੂੰ ਕੋਈ ਦਿੱਕਤ ਪੇਸ਼ ਨਾ ਆ ਸਕੇ ਇਸ ਲਈ ਟੂਰਨਾਮੈਂਟ ਮੁਲਤਵੀ ਹੋਣ ਸਬੰਧੀ ਜਾਣਕਾਰੀ ਸਾਂਝਾ ਕਰ ਰਹੇ ਹਾਂ ਤੇ ਪਿੰਡ ਵਲੀਪੁਰ ਕਲਾਂ 'ਚ ਮੁਲਤਵੀ ਟੂਰਨਾਮੈਂਟ ਸਬੰਧੀ ਅਗਲੀ ਤਰੀਕ ਦਾ ਐਲਾਨ ਜਲਦੀ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮਗੜ੍ਹ ਭੁੱਲਰ ਦਾ ਨੌਜਵਾਨ ਅਰਸਰਾਜ ਸਿੰਘ ਭੁੱਲਰ ਕੈਨੇਡਾ ਨੇਵੀ 'ਚ ਹੋਇਆ ਭਰਤੀ ਅਗਲੀ ਖ਼ਬਰ ਮਿਊਾਸਪਲ ਵਰਕਰਜ਼ ਯੂਨੀਅਨ ਦੀ ਮੀਟਿੰਗ ਕੱਲ੍ਹ
Ad Position 24