17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਾਬਕਾ ਮਾਲ ਅਧਿਕਾਰੀ ਪਵਨ ਕੱਕੜ ਨੂੰ ਸਦਮਾ, ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 06-03-2026
ਜਗਰਾਉਂ, 5 ਮਾਰਚ (ਗੁਰਦੀਪ ਸਿੰਘ ਮਲਕ)-ਸੇਵਾ ਮੁਕਤ ਤਹਿਸੀਲਦਾਰ ਪਵਨ ਕੱਕੜ ਅਤੇ ਕੌਂਸਲਰ ਸੰਜੂ ਕੱਕੜ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਵਿਮਲਾ ਦੇਵੀ ਕੱਕੜ (95) ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜਗਰਾਉਂ ਦਾ ਦਿਹਾਂਤ ਹੋ ਗਿਆ | ਜਿੰਨ੍ਹਾਂ ਦਾ ਅੰਤਿਮ ਸੰਸਕਾਰ ਜਗਰਾਉਂ ਦੇ ਸ਼ੇਰਪੁਰਾ ਰੋਡ 'ਤੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਮੌਕੇ ਖੇਤਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਮਾਤਾ ਵਿਮਲਾ ਦੇਵੀ ਕੱਕੜ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ | ਇਸ ਮੌਕੇ ਸੇਵਾਮੁਕਤ ਮਾਲ ਅਧਿਕਾਰੀ ਪਵਨ ਕੱਕੜ ਅਤੇ ਕੌਂਸਲਰ ਸੰਜੂ ਕੱਕੜ ਨਾਲ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਕੰਵਲਜੀਤ ਸਿੰਘ ਮੱਲ੍ਹਾ, ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਪ੍ਰਧਾਨ ਜਤਿੰਦਰਪਾਲ ਰਾਣਾ, ਕੌਂਸਲਰ ਰਵਿੰਦਰਪਾਲ ਰਾਜੂ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਸਿੱਧੂ, ਰਾਜ ਕੁਮਾਰ ਮਲਹੋਤਰਾ ਆਦਿ ਵਲੋਂ ਦੁੱਖ ਸਾਂਝਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਅਤੇ ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਅਗਲੀ ਖ਼ਬਰ ਪਿੰਡ ਮੱਧੇਪੁਰਾ ਦੇ ਅਧਿਕਾਰ ਖੇਤਰ ਦੀਆਂ ਸਲਤੁਜ ਦਰਿਆ ਵਿਚਲੀਆਂ ਨਾਜਾਇਜ਼ ਖੱਡਾਂ 'ਚ ਹੋ ਰਹੀ ਨਾਜਾਇਜ਼ ਮਾਈਨਿੰਗ
Ad Position 24