19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 08-03-2026
ਲੋਹਟਬੱਦੀ, 7 ਮਾਰਚ (ਕੁਲਵਿੰਦਰ ਸਿੰਘ ਡਾਂਗੋਂ)-ਪੁਲਿਸ ਚੌਕੀ ਲੋਹਟਬੱਦੀ ਇੰਚਾਰਜ ਬੂਟਾ ਖਾਂ ਨੇ ਪੁਲਿਸ ਪਾਰਟੀ ਸਮੇਤ ਲੋਹਟਬੱਦੀ ਸਥਿਤ ਸੇਮ ਨਾਲਾ ਨੇੜੇ ਵਿਆਹ ਪੈਲੇਸ ਕੋਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਬੂਟਾ ਖਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਿ੍ਸਟਲ ਪੈਲੇਸ ਪਾਸ ਇਕ ਸ਼ੱਕੀ ਪੁਰਸ਼ ਚਿੱਟਾ (ਹੈਰੋਇਨ) ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਮੌਕੇ 'ਤੇ ਜਾ ਕੇ ਇੰਦਰਜੀਤ ਸਿੰਘ ਉਰਫ਼ ਇੰਦਰ ਵਾਸੀ ਲੀਲਾਂ ਮੇਘ ਸਿੰਘ ਹਾਲ ਵਾਸੀ ਗੋਂਦਵਾਲ ਪਾਸੋਂ 8.15 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸ ਸਬੰਧੀ ਦੋਸ਼ੀ ਇੰਦਰਜੀਤ ਸਿੰਘ ਉਰਫ਼ ਇੰਦਰ ਖ਼ਿਲਾਫ਼ ਜੁਰਮ 21-61-85 ਐੱਨ. ਡੀ. ਪੀ. ਐੱਸ. ਐਕਟ ਦਾ ਮਾਮਲਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ 'ਚ ਲਿਆਉਣ ਲਈ ਉਤਾਵਲੇ-ਈਸੇਵਾਲ ਅਗਲੀ ਖ਼ਬਰ ਇਯਾਲੀ ਦੀ ਅਗਵਾਈ 'ਚ ਬਲਾਕ ਸੰਮਤੀ ਚੇਅਰਮੈਨ ਤੇ ਉੱਪ ਚੇਅਰਮੈਨ ਦੀ ਨਿਯੁਕਤੀ ਇਤਿਹਾਸਕ-ਧਾਲੀਵਾਲ, ਭੰਗੂ, ਢਿੱਲੋਂ
Ad Position 24