19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸੂਬੇ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ 'ਚ ਲਿਆਉਣ ਲਈ ਉਤਾਵਲੇ-ਈਸੇਵਾਲ

Ad Position 21
No active advertisement
ਅਜੀਤ ਡੈਸਕ 08-03-2026
ਚੌਂਕੀਮਾਨ, 7 ਮਾਰਚ (ਤੇਜਿੰਦਰ ਸਿੰਘ ਚੱਢਾ)-ਕਾਂਗਰਸ ਪਾਰਟੀ ਦੇ ਹਲਕਾ ਦਾਖਾ ਦੇ ਯੂਥ ਆਗੂ ਮਨਪ੍ਰੀਤ ਸਿੰਘ ਈਸੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ ਤੇ ਸੂਬੇ ਦੇ ਲੋਕ ਆਪਣੀ ਕੀਤੀ ਗਲਤੀ ਨੂੰ ਸੁਧਾਰਨ ਲਈ ਬੇਸਬਰੀ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤੇ ਕਾਂਗਰਸ ਪਾਰਟੀ ਨੂੰ ਸੱਤ੍ਹਾ ਵਿਚ ਲਿਆਉਣ ਲਈ ਉਤਾਵਲੇ ਹੋਏ ਪਏ ਹਨ | ਉਨ੍ਹਾਂ ਕਿਹਾ ਕਿ ਸੂਬੇ ਦਾ ਮਾਹੌਲ ਖਰਾਬ ਹੋਇਆ ਪਿਆ ਹੈ ਤੇ ਸੂਬੇ 'ਚ ਗੈਂਗਸਟਰਾਂ ਦਾ ਬੋਲਬਾਲਾ ਹੈ ਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਮਨਪ੍ਰੀਤ ਸਿੰਘ ਈਸੇਵਾਲ ਨੇ ਕਿਹਾ ਕਾਂਗਰਸ ਪਾਰਟੀ ਹੀ ਸੂਬੇ ਨੂੰ ਹਰ ਪੱਖੋ ਵਿਕਸਿਤ ਤੇ ਸੂਬੇ ਵਿਚ ਸ਼ਾਂਤਮਈ ਮਾਹੌਲ ਬਣਾ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ 10 ਮਾਰਚ ਨੂੰ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਰੈਲੀ 'ਚ ਸ਼ਾਮਿਲ ਹੋਣ ਦਾ ਐਲਾਨ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ
Ad Position 24