23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡਾਇਰੈਕਟਰ ਵਿਪਨ ਵਿਰਦੀ ਨੂੰ ਸਦਮਾ, ਮਾਤਾ ਸਵਰਗਵਾਸ

Ad Position 21
No active advertisement
ਅਜੀਤ ਡੈਸਕ 12-03-2026

ਕੁਹਾੜਾ, 11 ਮਾਰਚ (ਸੰਦੀਪ ਸਿੰਘ ਕੁਹਾੜਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਹਾੜਾ ਦੇ ਡਾਇਰੈਕਟਰ ਵਿਪਨਜੀਤ ਵਿਰਦੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ | ਜਦੋਂ ਉਨ੍ਹਾਂ ਦੇ ਮਾਤਾ ਮਹਿੰਦਰਾ ਵਿਰਦੀ ਅਚਾਨਕ ਸਵਰਗ ਵਾਸ ਹੋ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ ਕੁਹਾੜਾ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ | ਇਸ ਮੌਕੇ ਡਾਇਰੈਕਟਰ ਵਿਪਨਜੀਤ ਵਿਰਦੀ ਅਤੇ ਸਮੂਹ ਪਰਿਵਾਰ ਨਾਲ ਇਲਾਕਿਆਂ ਦੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |s

Ad Position 22
No active advertisement
ਪਿਛਲੀ ਖ਼ਬਰ ਗੁਰਸਿਮਰਨ ਕੌਰ ਨੇ ਵਜ਼ਨ ਉਠਾਉਣ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਸਾਬਕਾ ਵਿਧਾਇਕ ਨੇ 18 ਮਾਰਚ ਦੀ ਜਗਰਾਉਂ 'ਪੰਜਾਬ ਬਚਾਉ' ਰੈਲੀ ਨੂੰ ਲੈ ਕੇ ਪਿੰਡ ਤਿਹਾੜਾ ਦੇ ਵਰਕਰਾਂ ਨਾਲ ਕੀਤੀ ਮੀਟਿੰ...
Ad Position 24