23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਦਿਉਲ ਨੂੰ ਹਲਕਾ ਦਾਖਾ ਦਾ ਇੰਚਾਰਜ ਨਿਯੁਕਤ ਕਰਨ 'ਤੇ ਆਗੂਆਂ ਨੇ ਬਾਦਲ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 12-03-2026
ਚੌਂਕੀਮਾਨ, 11 ਮਾਰਚ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਯੂਥ ਆਗੂ ਜਸਕਰਨ ਸਿੰਘ ਦਿਉਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕੇ ਦਾਖੇ ਦਾ ਇੰਚਾਰਜ ਬਣਾਏ ਜਾਣ 'ਤੇ ਹਲਕੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ | ਹਲਕਾ ਦਾਖਾ ਦੇ ਅਕਾਲੀ ਆਗੂ ਚੇਅਰਮੈਨ ਲਖਵਿੰਦਰ ਸਿੰਘ ਉੱਪਲ, ਯੂਥ ਆਗੂ ਤਰਨਜੋਤ ਸਿੰਘ ਨੂੰ ਨੂੰ ਗਿੱਲ ਕੈਨੇਡਾ, ਚਮਕੌਰ ਸਿੰਘ ਭਰੋਵਾਲ ਤੇ ਬਲਜੀਤ ਸਿੰਘ ਬੱਲੀ ਕੁਲਾਰ ਨੇ ਖੁਸ਼ੀ ਦਾ ਇਜਹਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਮਿਹਨਤੀ ਯੂਥ ਆਗੂ ਜਸਕਰਨ ਸਿੰਘ ਦਿਉਲ ਨੂੰ ਹਲਕੇ ਦੀ ਜ਼ਿੰਮੇਵਾਰੀ ਸੌਂਪੀ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾਂ ਹੀ ਮਿਹਨਤੀ ਤੇ ਇਮਾਨਦਾਰ ਆਗੂਆਂ ਨੂੰ ਬਣਦਾ ਮਾਣ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ 14 ਮਾਰਚ ਨੂੰ ਮੋਗਾ ਵਿਖੇ ਹੋਣ ਜਾ ਰਹੀ 'ਬਦਲਾਅ ਰੈਲੀ' ਸੰਬੰਧੀ ਮੀਟਿੰਗ ਅਗਲੀ ਖ਼ਬਰ ਮਾਨ ਸਰਕਾਰ ਨੇ ਬੀਬੀਆਂ ਨੂੰ ਇਕ ਹਜ਼ਾਰ ਦੇਣ ਦੀ ਗੱਲ ਕਰ ਕੇ ਉਨ੍ਹਾਂ ਨਾਲ ਕੋਝਾ ਮਜ਼ਾਕ ਕੀਤਾ-ਹਾਂਸ
Ad Position 24