ਪਹਿਲੀ ਵਾਰ ਬਿਨਾਂ ਮੁਕਾਬਲੇ ਸਰਬਸੰਮਤੀ ਨਾਲ ਹੋਈ ਚੋਣ ਭੂੰਦੜੀ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ 11 ਮੈਂਬਰ ਸਰਬਸੰਮਤੀ ਨਾਲ ਚੁਣੇ
ਅਜੀਤ ਡੈਸਕ
13-03-2026
ਭੂੰਦੜੀ ਵਿਖੇ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਸਰਬਸੰਮਤੀ ਚੁਣੇ ਗਏ ਮੈਂਬਰਾਂ ਨਾਲ ਸਰਪੰਚ ਕਮਲਜੀਤ ਸਿੰਘ ਗਰੇਵਾਲ, ਸਾਬਕਾ ਸਰਪੰਚ ਗੁਰਮੀਤ ਸਿੰਘ, ਗੁਰਜੀਤ ਸਿੰਘ ਮੰਤਰੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਤੇ ਹੋਰ | ਤਸਵੀਰ: ਕੁਲਦੀਪ ਸਿੰਘ ਮਾਨ