27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਲਗਾਤਾਰ ਵੱਡੇ ਫ਼ੈਸਲੇ ਹਰਦੀਪ ਘੁੰਗਰਾਲੀ

Ad Position 21
No active advertisement
ਅਜੀਤ ਡੈਸਕ 13-03-2026
ਬੀਜਾ, 12 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਲਈ ਹਰ ਮਹੀਨੇ 1000 ਅਤੇ 1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਵਾਅਦਾ ਪੂਰਾ ਕੀਤਾ ਗਿਆ | ਮਾਨ ਸਰਕਾਰ ਦਾ ਇਤਿਹਾਸਕ ਅਤੇ ਲੋਕ ਭਲਾਈ ਵਾਲਾ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਮਾਵਾਂ, ਧੀਆਂ ਅਤੇ ਭੈਣਾਂ ਦਾ ਮਾਣ ਵਧਿਆ ਹੈ ਅਤੇ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਵੱਲ ਇਹ ਇਕ ਵੱਡਾ ਉਪਰਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖੰਨਾ ਦੇ ਬਲਾਕ ਪ੍ਰਧਾਨ ਅਤੇ ਸੀਨੀਅਰ ਆਪ ਆਗੂ ਹਰਦੀਪ ਸਿੰਘ ਘੁੰਗਰਾਲੀ ਰਾਜਪੂਤਾਂ ਨੇ ਦੱਸਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ 'ਪੰਜਾਬ ਬਚਾਓ' ਮੁਹਿੰਮ ਨੇ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮੁੱਢ ਬੰਨਿ੍ਹਆ-ਖ਼ਾਲਸਾ ਅਗਲੀ ਖ਼ਬਰ ਭਾਜਪਾ ਦੀ ਬਦਲਾਅ ਰੈਲੀ ਵਿਚ ਹਲਕਾ ਸਾਹਨੇਵਾਲ ਦੇ ਲੋਕ ਹੋਣਗੇ ਸ਼ਾਮਿਲ-ਬਲੀਏਵਾਲ
Ad Position 24