27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਸਿਆੜ੍ਹ ਵਲੋਂ ਦਾਖਲਾ ਮੁਹਿੰਮ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 13-03-2026
ਰਾੜਾ ਸਾਹਿਬ, 12 ਮਾਰਚ (ਸੁਖਵੀਰ ਸਿੰਘ ਚਣਕੋਈਆਂ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਦੀਆਂ ਜਾਰੀ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਸਿਆੜ੍ਹ ਵੱਲੋਂ ਜਿਲ੍ਹਾ ਸਿੱਖਿਆ ਅਫਸਰ ਡਿੰਪਲ ਮਦਾਨ ਦੀ ਰਹਿਨੁਮਾਈ ਹੇਠ ਬੀ. ਐਨ. ਉ ਕਮਲਪ੍ਰੀਤ ਕੌਰ, ਪਿ੍ੰਸੀਪਲ ਵਰਿੰਦਰ ਸਿੰਘ ਅਤੇ ਸਕੂਲ ਇੰਚਾਰਜ ਦਰਸ਼ਨ ਸਿੰਘ ਦੀ ਸਾਂਝੀ ਅਗਵਾਈ ਹੇਠ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਜਿਸ ਵਿੱਚ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਬਾਰੇ ਜਾਗਰੂਕ ਕੀਤਾ ਗਿਆ, ਜਿਸ ਦੇ ਤਹਿਤ ਪਿੰਡ ਕੁਲਾਹੜ ਤੋਂ ਬੱਚਿਆਂ ਦੇ ਦਾਖ਼ਲੇ ਕੀਤੇ ਗਏ | ਸਕੂਲ ਸਟਾਫ਼ ਨੂੰ ਬੱਚਿਆਂ ਦੇ ਮਾਪਿਆਂ ਵੱਲੋਂ ਬੱਚਿਆਂ ਦੇ ਦਾਖ਼ਲੇ ਪ੍ਰਤੀ ਭਰਵਾਂ ਹੰੁਗਾਰਾ ਮਿਲਿਆ | ਇਸ ਮੌਕੇ ਸੁਨੀਤਾ ਸ਼ਰਮਾ, ਸਵਰਨ ਕੌਰ, ਜਗਦੀਪ ਸਿੰਘ, ਜਸਵਿੰਦਰ ਕੌਰ, ਰਮਨਦੀਪ ਕੌਰ ਨਰਿੰਦਰ ਕੌਰ, ਸ਼ਰਨਜੀਤ ਕੌਰ , ਮੁਹੰਮਦ ਇਬਰਾਰ, ਜਸਪ੍ਰੀਤ ਕੌਰ, ਸਿਮਰਨਜੀਤ ਸਿੰਘ, ਦੀਪਕ ਜੈਨ, ਸਤਨਾਮ ਸਿੰਘ ਬਲਜਿੰਦਰ ਸਿੰਘ ਖੰਗੂੜਾ, ਗੁਰਵਿੰਦਰ ਸਿੰਘ, ਵੀਰਪਾਲ ਸਿੰਘ, ਸਵਰਨ ਸਿੰਘ, ਗੁਰਭੇਜ ਸਿੰਘ, ਚਰਨਜੀਤ ਸਿੰਘ, ਲਖਵੀਰ ਸਿੰਘ, ਹਰਦੀਪ ਸਿੰਘ, ਅਨੂ, ਇੰਦਰਜੀਤ ਕੌਰ, ਜਸਜੋਤ ਕੌਰ ਅਤੇ ਜਸਲੀਨ ਕੌਰ ਆਦਿ ਸਨ |
Ad Position 22
No active advertisement
ਪਿਛਲੀ ਖ਼ਬਰ ਮੰਤਰੀ ਮੁੰਡੀਆਂ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ ਸ਼ੁਰੂ-ਸਵਰਨ ਸੋਨੀ ਅਗਲੀ ਖ਼ਬਰ ਨਗਰ ਕੌਂਸਲ ਨੇਤਾ ਨੰਨੂ ਨੂੰ ਸਦਮਾ, ਸੱਸ ਦਾ ਦਿਹਾਂਤ
Ad Position 24