20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੰਤ ਬਾਬਾ ਘਾਲਾ ਸਿੰਘ ਨੇ ਕੀਤਾ ਸਮੂਹ ਸੰਗਤਾਂ ਦਾ ਧੰਨਵਾਦ

Ad Position 21
No active advertisement
ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲੇ <br/> 28-03-2026
ਹਠੂਰ, 27 ਮਾਰਚ (ਜਸਵਿੰਦਰ ਸਿੰਘ ਛਿੰਦਾ)-ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਗੁਰਦੁਆਰਾ 13 ਮੰਜ਼ਿਲਾਂ ਨਾਨਕਸਰ ਝੋਰੜਾਂ ਵਿਖੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਅਤੇ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਸਬੰਧੀ ਚੱਲੇ 26 ਰੋਜ਼ਾ ਸਮਾਗਮਾਂ ਦੀ ਸਮਾਪਤੀ ਉਪਰੰਤ ਇਨ੍ਹਾਂ ਸਮਾਗਮਾਂ ਵਿਚ ਸ਼ਾਮਿਲ ਹੋਏ ਸਿੰਘ ਸਾਹਿਬ, ਸੰਤ ਮਹਾਂਪੁਰਸ਼, ਸਮੂਹ ਪਾਠੀ ਸਿੰਘਾਂ, ਰਾਗੀਂ ਸਿੰਘਾਂ, ਢਾਡੀ, ਕਵੀਸ਼ਰ ਜੱਥਿਆਂ, ਕਥਾ-ਵਾਚਕਾਂ, ਸੇਵਾਦਾਰਾਂ ਅਤੇ ਸਮੂਹ ਸੰਗਤਾਂ ਦਾ ਦਿਲ ਦੀਆਂ ਗਹਿਰਾਈਆਂ 'ਚੋਂ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਹਮੇਸ਼ਾਂ ਦੀ ਤਰ੍ਹਾਂ ਇਨ੍ਹਾਂ ਸਮਾਗਮਾਂ 'ਚ ਤਨ, ਮਨ ਅਤੇ ਧਨ ਨਾਲ ਵਧ ਚੜ੍ਹ ਕੇ ਸੇਵਾ ਕਰਦੀਆਂ ਹਨ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ |

Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਖੇਤਰ ਦੇ ਪਸ਼ੂ ਪਾਲਨ ਵਿਭਾਗ 'ਚ ਦਰਜਾ ਚਾਰ ਦੀਆਂ ਅਸਾਮੀਆਂ ਖ਼ਾਲੀ, ਪਸ਼ੂ ਪਾਲਕ ਪ੍ਰੇਸ਼ਾਨ ਅਗਲੀ ਖ਼ਬਰ ਜੀ. ਐੱਚ. ਜੀ. ਇੰਸਟੀਚਿਊਟ ਆਫ਼ ਲਾਅ, ਸਿੱਧਵਾਂ ਖੁਰਦ (ਲੁਧਿਆਣਾ) ਵਿਖੇ ਇੰਟਰਾ-ਮੀਡੀਏਸ਼ਨ ਮੁਕਾਬਲਾ ਕਰਵਾਇਆ
Ad Position 24