19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸਾਬਕਾ ਕੌਂਸਲਰ ਮੁਲਖ ਰਾਜ ਸਿੰਘ ਦੀ ਮੌਤ, ਸ਼ਰਧਾਂਜਲੀ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 28-03-2026
ਰਾਏਕੋਟ, 27 ਮਾਰਚ (ਬਲਵਿੰਦਰ ਸਿੰਘ ਲਿੱਤਰ)-ਯੂਥ 'ਆਪ' ਆਗੂ ਮਨਜੀਤ ਸਿੰਘ ਰਾਏਕੋਟ ਵਾਈਸ ਕੋਆਰਡੀਨੇਟਰ ਮਾਲਵਾ ਜ਼ੋਨ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਅਤੇ ਮਨਜਿੰਦਰ ਸਿੰਘ ਕਾਕੂ ਦੇ ਪੂਜ਼ਨੀਕ ਪਿਤਾ ਨਗਰ ਕੌਂਸਲ ਰਾਏਕੋਟ ਦੇ ਸਾਬਕਾ ਮੀਤ ਪ੍ਰਧਾਨ ਮੁਲਖ ਰਾਜ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਜਿਨ੍ਹਾਂ ਦੀ ਮੌਤ 'ਤੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜ ਸੇਵੀ ਆਗੂਆਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਦੇ ਨਮਿੱਤ ਸ਼੍ਰੀ ਸਹਿਜ ਪਾਠ ਸਾਹਿਬ ਜੀ ਦਾ ਭੋਗ ਮਿਤੀ 29 ਮਾਰਚ, ਦਿਨ ਐਤਵਾਰ ਨੂੰ ਗੁਰਦੁਆਰਾ ਬਾਬੇ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੇੜੇ ਟੈਲੀਫੋਨ ਐਕਸਚੇਂਜ ਰਾਏਕੋਟ ਵਿਖੇ ਦੁਪਹਿਰ 1 ਵਜੇ ਦੇ ਦਰਮਿਆਨ ਪਵੇਗਾ | ਆਪ ਜੀ ਨੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਿਲ ਹੋਣ ਦੀ ਕਿ੍ਪਾਲਤਾ ਕਰਨੀ ਜੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ 4 ਸਾਲਾਂ ਦੇ ਰਾਜਭਾਗ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਦਿਖਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਹਾਂਸ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ
Ad Position 24