21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

260 ਗ੍ਰਾਮ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 29-03-2026

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਅਤੇ ਡੀ. ਜੀ. ਪੀ ਪੰਜਾਬ, ਸਤਿੰਦਰ ਸਿੰਘ ਡੀ. ਆਈ. ਜੀ ਸਾਹਿਬ ਲੁਧਿਆਣਾ ਰੇਂਜ, ਖੰਨਾ ਦੀ ਐਸ. ਐਸ. ਪੀ. ਡਾ: ਦਰਪਣ ਆਹਲੂਵਾਲੀਆ ਦੀ ਰਹਿਨੁਮਾਈ ਹੇਠ ਗੈਰ ਸਮਾਜੀ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਖੰਨਾ ਪੁਲਿਸ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ | ਡੀ. ਐਸ. ਪੀ. ਜਸਬਿੰਦਰ ਸਿੰਘ ਅਤੇ ਇੰਸਪੈਕਟਰ ਅਕਾਸ ਦੱਤ ਦੀ ਹਦਾਇਤ ਅਨੁਸਾਰ ਸ:ਬ ਸੁਦਾਗਰ ਸਿੰਘ ਦੀ ਪੁਲਿਸ ਪਾਰਟੀ ਨੇ ਜਾਂਚ ਦੌਰਾਨ ਇਕ ਮੋਟਰਸਾਈਕਲ ਸਵਾਰ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ, ਜਿਸਨੇ ਆਪਣੇ ਨਾਮ ਸੰਤੋਖ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਪਿੰਡ ਮਾਣੀਏਵਾਲ ਥਾਣਾ ਮੁੱਲਾਪੁਰ ਦਾਖਾ ਜ਼ਿਲ੍ਹਾ ਲੁਧਿਆਣਾ ਦੱਸਿਆ | ਤਲਾਸ਼ੀ ਦੌਰਾਨ 260 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਹੈ | ਦੋਸ਼ੀ ਨੂੰ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਕਾਲਜ ਵਲੋਂ ਜੈਸਲਮੇਰ ਅਤੇ ਜੋਧਪੁਰ ਦਾ ਤਿੰਨ ਰੋੋਜ਼ਾ ਵਿੱਦਿਅਕ ਟੂਰ ਗਿਆ ਅਗਲੀ ਖ਼ਬਰ ਭਾਜਪਾ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ : ਡਾ. ਸ਼ਹੂਰਾ
Ad Position 24