ਮੁੱਲਾਂਪੁਰ-ਦਾਖਾ, 3 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਮਾਹਿਰਾਂ ਵਲੋਂ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ ਕੇਸਾਂ ਸਬੰਧੀ ਸਮੇਂ-ਸਮੇਂ ਜਾਣਕਾਰੀ ਬਾਅਦ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਵਿਦੇਸ਼ ਵੀਜ਼ਾ ਸਬੰਧੀ ਫਾਈਲ ਤਿਆਰ ਕਰਵਾਉਣ ਵਾਲਿਆਂ ਦਾ ਧੜਾ-ਧੜ ਵੀਜ਼ਾ ਲੱਗ ਰਿਹਾ | ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਰਾਹੀਂ ਵਿਦੇਸ਼ ਅਪਲਾਈ ਲਈ ਫਾਈਲ ਤਿਆਰ ਕਰਵਾਉਣ ਵਾਲੇ ਗੁਰਦੀਪ ਸਿੰਘ ਜਵੰਧਾ ਨੂੰ ਕੈਨੇਡਾ ਦਾ ਸੁਪਰ ਵੀਜ਼ਾ ਅਸਾਨੀ ਨਾਲ ਮਿਲ ਗਿਆ | ਗੁਰਦੀਪ ਸਿੰਘ ਨੇ ਮੈਕਰੋ ਗਲੋਬਲ ਦੇ ਇੰਮੀਗ੍ਰੇਸ਼ਨ ਮਾਹਿਰਾਂ ਦਾ ਧੰਨਵਾਦ ਕੀਤਾ | ਇੰਸਟੀਚਿਊਟ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਵਲੋਂ ਸਮੇਂ-ਸਮੇਂ ਜਿਥੇ ਇੰਮੀਗ੍ਰੇਸ਼ਨ ਸਬੰਧੀ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਰਾਇ ਦਿੱਤੀ ਜਾਂਦੀ ਹੈ, ਉੱਥੇ ਕਿਸੇ ਕਾਰਨ ਰਫਿਊਜ਼ਲ ਫਾਈਲਾਂ ਨੂੰ ਮੁੜ ਲਾਉਣ ਦੇ ਯੋਗ ਬਣਾਉਣ ਲਈ ਆਪਣੀ ਲੁਧਿਆਣਾ ਬ੍ਰਾਂਚ ਅੰਦਰ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਂਦੀ ਹੈ | ਇਥੇ ਵਰਣਨਯੋਗ ਹੈ ਕਿ ਮੈਕਰੋ ਗਲੋਬਲ ਮੋਗਾ ਦੀਆਂ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਵਲੋਂ ਵੀਜ਼ਾ ਅਪਲਾਈ ਲਈ ਤਿਆਰ ਫਾਈਲਾਂ ਦੇ ਵੱਖ-ਵੱਖ ਕੈਟਾਗਿਰੀਆਂ ਦੇ ਵੀਜ਼ੇ ਲੱਗਣ ਵਿਚ ਮੋਹਰੀ ਰੋਲ ਹੈ |