19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਜ਼ੋਰਾਂ 'ਤੇ

Ad Position 21
No active advertisement
ਅਜੀਤ ਡੈਸਕ 09-04-2026
ਰਾਏਕੋਟ, 8 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ, ਜੋ ਕਿ ਸੀ.ਬੀ.ਐੱਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਜਿੱਥੇ ਨਵੇਂ ਵਿੱਦਿਅਕ ਸ਼ੈਸ਼ਨ 2026-27 ਲਈ ਦਾਖ਼ਲੇ ਜ਼ੋਰਾਂ 'ਤੇ ਚੱਲ ਰਹੇ ਹਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿ੍ੰਸੀਪਲ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਸੰਸਥਾ ਵਿਚ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ | ਇਸ ਸੰਸਥਾ ਵਿਚ ਨਵੇਂ ਵਿਦਿਆਰਥੀਆਂ ਲਈ ਦਾਖ਼ਲਾ ਫ਼ੀਸ ਮੁਫ਼ਤ ਹੋਵੇਗੀ, ਤਜਰਬੇਕਾਰ ਸਟਾਫ਼ ਦੀ ਸਹੂਲਤ, ਵਾਜਬ ਫ਼ੀਸ ਰੇਟ, ਵਧੀਆ ਬੱਸ ਸਹੂਲਤ, ਅੰਗਰੇਜ਼ੀ ਮੀਡੀਅਮ, ਹਰ ਸਾਲ ਅਨੇਕਾਂ ਧਾਰਮਿਕ, ਖੇਡਾਂ ਤੇ ਸੱਭਿਆਚਾਰਕ ਨਾਲ ਸਬੰਧਿਤ ਗਤੀਵਿਧੀਆਂ, ਅੰਗੇਰਜੀ ਸਪੋਕਨ 'ਤੇ ਜ਼ੋਰ, ਵਧੀਆ ਸਾਇੰਸ/ਮੈੱਥ ਤੇ ਕੰਪਿਊਟਰ ਲੈੱਬ ਸਮੇਤ ਹੋਰ ਸਹੂਲਤਾਂ ਬੱਚਿਆਂ ਲਈ ਉਪਲੱਬਧ ਹਨ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਜਲਦ ਤੋਂ ਜਲਦ ਉਨ੍ਹਾਂ ਦੇ ਸਕੂਲ ਨਾਲ ਰਾਬਤਾ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਅਗਲੇ ਹਫ਼ਤੇ ਦੇ ਸ਼ੁਰੂ 'ਚ ਆਰੰਭੀ ਜਾਵੇਗੀ ਪੁਰਾਣੇ ਸ਼ਹਿਰ 'ਚ ਤੰਬਾਕੂ ਅਤੇ ਮੀਟ ਦੀਆਂ ਦੁਕਾਨਾਂ 'ਤੇ ਕਾਰਵਾਈ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਸਮਾਗਮ ਨਾਲ ਕਰਵਾਈ
Ad Position 24