ਬੱਚਿਆਂ ਦੀ ਹੌਂਸਲਾ ਅਫਜਾਈ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਹੈ-ਬਲਵੀਰ ਸਿੰਘ ਬਾਸੀਆਂ
ਸਰਕਾਰੀ ਪ੍ਰਾਇਮਰੀ ਸਕੂਲ ਬਾਸੀਆਂ ਬੇਟ ਵਿਖੇ ਪੰਜਵੀਂ ਜਮਾਤ ਦੇ ਨਤੀਜਿਆਂ 'ਚੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਬੀ.ਪੀ.ਈ.ਓ ਰਮਨਜੀਤ ਸਿੰਘ ਸੰਧੂ, ਸਰਪੰਚ ਪ੍ਰੇਮ ਸਿੰਘ ਸੇਖੋਂ, ਬਲਾਕ ਰਿਸੋਰਸ ਕੋਆਰਡੀਨੇਟਰ ਬਲਵੀਰ ਸਿੰਘ ਬਾਸੀਆਂ, ਮੁੱਖ ਅਧਿਆਪਕਾ ਮੈਡਮ ਰਾਜਿੰਦਰ ਕੌਰ ਤੇ ਹੋਰ | ਤਸਵੀਰ: ਮੇਜਰ ਹੰਬੜਾਂ
<br/>
10-04-2026