28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਨਗਰ ਕੌਂਸਲ ਚੋਣਾਂ ਦੇ ਸੰਬੰਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਏਕੋਟ ਵਿਖੇ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 10-04-2026
• ਯੋਗ ਉਮੀਦਵਾਰਾਂ ਨੂੰ ਵਾਰਡਾਂ ਦੀ ਜ਼ਿੰਮੇਵਾਰੀ ਸੰਭਾਲੀ ਜਾਵੇਗੀ-ਬਲਵਿੰਦਰ ਸਿੰਘ ਸੰਧੂ
ਰਾਏਕੋਟ, 9 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਅੱਜ ਮਿਤੀ 10 ਅਪ੍ਰੈਲ ਨੂੰ ਸਵੇਰੇ 10 ਵਜੇ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਮੀਟਿੰਗ ਬੁਲਾਈ ਗਈ ਹੈ | ਇਸ ਮੌਕੇ ਬਲਵਿੰਦਰ ਸਿੰਘ
ਸੰਧੂ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਨਗਰ ਕੌਂਸਲ ਚੋਣਾਂ ਸਬੰਧੀ ਰਾਏਕੋਟ ਸ਼ਹਿਰ ਦੇ 15 ਵਾਰਡਾਂ ਤੋਂ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਬਾਰੇ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਯੋਗ ਉਮੀਦਵਾਰਾਂ ਨੂੰ ਜ਼ਿੰਮੇਵਾਰੀ ਸੰਭਾਲੀ ਜਾਵੇਗੀ | ਉਨਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਇਸ ਮੀਟਿੰਗ ਵਿਚ ਸਮੇਂ ਸਿਰ ਪੁੱਜਣ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਬਿਜਲੀ ਕਾਮਿਆਂ ਵਲੋਂ ਖੰਨਾ ਮੰਡਲ ਦੇ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਜ਼ਾਦ ਹਸਤੀ ਨੂੰ ਚੈਲੇਂਜ਼ ਕਰਨ ਵਾਲੇ ਟਕਸਾਲੀ ਨਹੀਂ ਹੋ ਸਕਦੇ-ਚੱਕ
Ad Position 24