ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਫ਼ਸਲਾਂ ਅਤੇ ਜ਼ਮੀਨ ਦੀ ਕਰ ਰਹੀ ਲੁੱਟ-ਰਾਕੇਸ਼ ਟਿਕੈਤ
ਅਜੀਤ ਡੈਸਕ
11-04-2026
ਇਸ ਮੌਕੇ ਪ੍ਰਸ਼ੋਤਮ ਸਿੰਘ ਗਿੱਲ, ਮਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਪਲਵਿੰਦਰ ਸਿੰਘ ਪਾਲਮਾਜਰਾ, ਈਰਿੰਦਰ ਸਿੰਘ ਜੋਲੀ ਜੰਡਿਆਲੀ, ਪਮਨਦੀਪ ਸਿੰਘ ਗਰੇਵਾਲ, ਗੁਰਦੀਪ ਸਿੰਘ ਮੇਹਲੋਂ, ਬਲਵਿੰਦਰ ਸਿੰਘ, ਕਰਨਵੀਰ ਸਿੰਘ, ਰਾਜੂ ਪਹਾੜੂਵਾਲ ਆਦਿ ਹਾਜ਼ਰ ਸਨ |