12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿ੍ੰਦਾਵਨ ਹਾਦਸੇ 'ਤੇ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਲੋਂ ਦੁੱਖ ਦਾ ਇਜ਼ਹਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਸਿੱਧਵਾਂ ਬੇਟ, 11 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਵਿ੍ੰਦਾਵਨ ਵਿਖੇ ਵਾਪਰੇ ਦਰਦਨਾਕ ਹਾਦਸੇ 'ਤੇ ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਦੇ ਪ੍ਰਬੰਧਕੀ ਬੋਰਡ ਵਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ | ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇ: ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਰੀ ਅੰਜੂ ਬਾਲਾ, ਮੈਨੇਜਰ ਗਗਨਦੀਪ ਬਾਵਾ ਅਤੇ ਪਿ੍ੰਸੀਪਲ ਮੋਨਾ ਠਾਕੁਰ, ਸਮੂਹ ਅਧਿਆਪਕਾਂ ਅਤੇ ਬੱਚਿਆਂ ਦੁਆਰਾ ਦੋ ਮਿੰਟ ਦਾ ਮੋਨ ਰੱਖਕੇ ਮਿ੍ਤਕ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ | ਉਪਰੰਤ ਸੋਗ ਵਜੋਂ ਸਕੂਲ ਵਿਚ ਛੁੱਟੀ ਕਰਕੇ ਸਮੂਹ ਪ੍ਰਬੰਧਕ ਵੀਰ ਅਤੇ ਅਧਿਆਪਕ ਜਗਰਾਉਂ ਦੇ ਮਿ੍ਤਕ ਲੋਕਾਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਜਗਰਾਉਂ ਗਏ | ਉਨਾਂ ਇਸ ਮੌਕੇ ਆਖਿਆ ਇਸ ਹਾਦਸੇ ਨੂੰ ਭੁਲਾਇਆ ਨਹੀਂ ਜਾ ਸਕਦਾ |

Ad Position 22
No active advertisement
ਪਿਛਲੀ ਖ਼ਬਰ ਸਵ: ਮਹਿੰਦਰ ਸਿੰਘ ਈਸੇਵਾਲ ਦੇ ਦਿਹਾਂਤ 'ਤੇ ਸੇਖੋਂ ਪਰਿਵਾਰ ਨਾਲ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਭਵਨ ਰਕਬਾ (ਲੁਧਿ:) ਤੋਂ ਚੱਪੜਚਿੜੀ ਲਈ 12 ਮਈ ਨੂੰ ਰਵਾਨਾ ਹੋਵੇਗਾ ਫ਼ਤਹਿ ਮਾਰਚ-ਕਿ੍ਸ਼ਨ ਕੁਮਾਰ ਬਾਵਾ
Ad Position 24