18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਰੇਸ਼ਮ ਸਿੰਘ ਨੇ ਤਹਿਸੀਲਦਾਰ ਰਾਏਕੋਟ ਵਜੋਂ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 13-04-2026
ਰਾਏਕੋਟ, 12 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਰੇਸ਼ਮ ਸਿੰਘ ਨੇ ਤਹਿਸੀਲਦਾਰ ਰਾਏਕੋਟ ਦੇ ਅਹੁਦੇ ਵਜੋਂ ਆਪਣਾ ਚਾਰਜ ਸੰਭਾਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਏਕੋਟ ਦੇ ਨਵ-ਨਿਯੁਕਤ ਤਹਿਸੀਲਦਾਰ ਰੇਸ਼ਮ ਸਿੰਘ ਨੇ ਆਖਿਆ ਕਿ ਤਹਿਸੀਲ ਵਿਚ ਲੋਕਾਂ ਨੂੰ ਰਜਿਸਟਰੀਆਂ ਵਗੈਰਾ ਕਰਵਾਉਣ ਵਿਚ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਸਗੋਂ ਹਰ ਇਕ ਕੰਮ ਨੂੰ ਪਾਰਦਾਸ਼ਤੀ ਢੰਗ ਨਾਲ ਕੀਤਾ ਜਾਵੇਗਾ | ਉਨ੍ਹਾਂ ਰਾਏਕੋਟ ਤਹਿਸੀਲ ਨਾਲ ਸਬੰਧਿਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੰਮਕਾਰ ਕਰਵਾਉਣ ਲਈ ਉਨ੍ਹਾਂ ਨਾਲ ਸੰਪਰਕ ਕਰਨ ਤਾਂ ਜੋ ਬਿਨ੍ਹਾਂ ਕਿਸੇ ਖੱਜ਼ਲ-ਖੁਆਰੀ ਦੇ ਕੰਮਾਂ ਦਾ ਨਿਪਟਾਰਾ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਲਈ ਕਾਂਗਰਸ ਸਰਕਾਰ ਲਾਜ਼ਮੀ-ਸੰਧੂ/ਬਾਸੀ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਤੋਂ ਖ਼ਾਲਸਾ ਸਾਜਨਾ ਦਿਵਸ ਦੇ ਸਬੰਧ 'ਚ ਨਗਰ ਕੀਰਤਨ ਸਜਾਏ
Ad Position 24