ਬਠਿੰਡਾ, 14 ਅਪ੍ਰੈਲ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ 16 ਅਪ੍ਰੈਲ ਦਿਨ ਵੀਰਵਾਰ ਨੂੰ ਹੋਟਲ ਕੈਨੇਡੀਅਨ ਗੈਸਟ ਹਾਊਸ ਜੀ ਟੀ ਰੋਡ ਬੈਕ ਸਾਈਡ ਕੈਨੇਡੀਅਨ ਚਿਕਨ ਹੱਟ ਨੇੜੇ ਪਹਿਲਵਾਨ ਦਾ ਢਾਬਾ ਜਗਰਾਓ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |