11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜੀ.ਟੀ.ਬੀ. ਸਕੂਲ ਸ਼ਿਮਲਾਪੁਰੀ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਡਾਬਾ/ਲੁਹਾਰਾ, 14 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਜੀ.ਟੀ.ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਚ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਵੇਰ ਦੀ ਪ੍ਰਾਰਥਨਾ ਸਮੇਂ ਵਿਦਿਆਰਥੀਆਂ ਨੇ ਧਾਰਮਿਕ ਵਾਰਾਂ ਗਾਈਆਂ ਅਤੇ ਪ੍ਰਬੰਧਕਾਂ ਨੇ ਬੱਚਿਆਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੇ ਛੋਟੇ ਛੋਟੇ ਵਿਦਿਆਰਥੀਆਂ ਵਲੋਂ ਭੰਗੜਾ ਗਿੱਧਾ ਪਾਇਆ ਗਿਆ | ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ਅਮਨਜੀਤ ਸਿੰਘ, ਚੇਅਰਮੈਨ ਹਰਜੀਤ ਸਿੰਘ ਅਤੇ ਡਾਇਰੈਕਟਰ ਜਸਵਿੰਦਰ ਕੌਰ ਨੇ ਸਾਰਿਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਓਲੀ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ ਅਗਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਭਾਜਪਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ
Ad Position 24