ਬਲਾਕ ਪ੍ਰਧਾਨ ਰਵਿੰਦਰ ਅੱਬੂਵਾਲ ਦੀ ਅਗਵਾਈ 'ਚ ਮੂੰਹ ਮਿੱਠਾ ਕਰਵਾਇਆ ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਕਲੇਰ ਦਾ ਸਨਮਾਨ
ਜ਼ਿਲ੍ਹਾ ਲੁਧਿਆਣਾ ਦਿਹਾਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਕਲੇਰ ਦਾ ਸਨਮਾਨ ਕਰਦੇ ਬਲਾਕ ਪ੍ਰਧਾਨ ਰਵਿੰਦਰ ਸਿੰਘ ਅੱਬੂਵਾਲ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਤਵੰਤ ਸਿੰਘ, ਸੰਮਤੀ ਮੈਂਬਰ ਜਗਦੇਵ ਸਿੰਘ ਜੱਗਾ, ਸਾਬਕਾ ਚੇਅਰਮੈਨ ਹਰਨੇਕ ਸਿੰਘ ਤੇ ਹੋਰ | ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ
<br/>
18-04-2026