29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮਿਡਲ ਸਕੂਲ ਗੋਸਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-04-2026
ਮਲੌਦ, 22 ਅਪਰੈਲ (ਦਿਲਬਾਗ ਸਿੰਘ ਚਾਪੜਾ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਮਿਡਲ ਸਮਾਰਟ ਸਕੂਲ ਗੋਸਲ ਵਿਖੇ ਸਕੂਲ ਮੁਖੀ ਸਟੇਟ ਅਵਾਰਡੀ ਨਵਜੋਤ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਸਕੂਲ ਮੁਖੀ ਦੁਆਰਾ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਇਸ ਨੂੰ ਸਾਫ਼ ਸੁਥਰਾ ਰੱਖਣ ਸਬੰਧੀ ਪ੍ਰਣ ਵੀ ਦਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਧਰਤੀ ਦਿਵਸ ਦੇ ਸੰਬੰਧ ਵਿੱਚ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਜੇਤੂ ਵਿਦਿਆਰਥੀਆਂ ਦੀ ਸਕੂਲ ਮੁਖੀ ਵੱਲੋਂ ਹੌਸਲਾ ਅਫ਼ਜਾਈ ਕੀਤੀ ਗਈ |


Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਨੂੰ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕਰਨ ਨਾਲ ਪੰਥਕ ਸੋਚ ਰੱਖਣ ਵਾਲੀਆਂ ਸੰਗਤਾਂ 'ਚ ਖੁਸ਼ੀ ਦਾ ਮਾਹ... ਅਗਲੀ ਖ਼ਬਰ ਖ਼ਰਾਬ ਮੌਸਮ ਦੇ ਬਾਵਜੂਦ ਪੰਜਾਬ ਕੇਂਦਰੀ ਅੰਨ ਭੰਡਾਰ 'ਚ 122 ਲੱਖ ਮੀਟਿ੍ਕ ਟਨ ਦਾ ਪਾਵੇਗਾ ਯੋਗਦਾਨ-ਕਟਾਰੂਚੱਕ
Ad Position 24