ਪ੍ਰਵਾਸੀ ਪੰਜਾਬੀ ਕੁਲਦੀਪ ਸਿੰਘ ਬੁੱਟਰ ਵਲੋਂ ਆਪਣੇ ਮਾਤਾ-ਪਿਤਾ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਕਰਵਾਈ
ਅਜੀਤ ਡੈਸਕ
23-04-2026
ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਬੁੱਟਰ ਭਾਵੇ ਆਪਣਾ ਕਾਰੋਬਾਰ ਵਿਦੇਸ਼ ਵਿਚ ਕਰ ਰਹੇ ਹਨ ਪਰ ਬੁੱਟਰ ਪਰਿਵਾਰ ਹਮੇਸ਼ਾ ਲੋੜਵੰਦਾਂ ਦੀ ਸੇਵਾ ਤੇ ਨਗਰ ਦੀ ਭਲਾਈ ਲਈ ਮੋਹਰੀ ਰੋਲ ਅਦਾ ਕਰ ਰਿਹਾ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੁਲਦੀਪ ਸਿੰਘ ਬੁੱਟਰ ਦਾ ਸਿਰਪਾਓ ਦੇ ਕੇ ਵਿਸ਼ੇਸ ਸਨਮਾਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗ੍ਰੰਥੀ ਬੂਟਾ ਸਿੰਘ, ਮੀਤ ਪ੍ਰਧਾਨ ਜਸਵਿੰਦਰ ਸਿੰਘ, ਸੈਕਟਰੀ ਪਰਮਜੀਤ ਸਿੰਘ, ਖ਼ਜ਼ਾਨਚੀ ਜਗਤਾਰ ਸਿੰਘ ਗਰੇਵਾਲ, ਭੁਪਿੰਦਰ ਸਿੰਘ, ਨੰਬਰਦਾਰ ਦਲਜੀਤ ਸਿੰਘ, ਸਾਬਕਾ ਸਰਪੰਚ ਚਰਨ ਸਿੰਘ, ਗੁਰਜੰਟ ਸਿੰਘ, ਨੰਬਰਦਾਰ ਸੋਹਣ ਸਿੰਘ, ਪਾਲ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ,ਇੰਦਰਪਾਲ ਸਿੰਘ, ਸੋਹਣ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |