29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸਾਬਕਾ ਕੌਂਸਲਰ ਆਤਮਾ ਰਾਮ ਬਾਵਾ ਨਮਿਤ ਪਾਠ ਦਾ ਭੋਗ ਅੱਜ

Ad Position 21
No active advertisement
ਅਜੀਤ ਡੈਸਕ 23-04-2026
ਜਗਰਾਉਂ, 22 ਅਪ੍ਰੈਲ (ਗੁਰਦੀਪ ਸਿੰਘ ਮਲਕ)-ਸ਼ੈੱਲਰ ਐਸੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਅੰਕੁਰ ਗੁਪਤਾ ਅਤੇ ਕੌਂਸਲਰ ਅਨਮੋਲ ਗੁਪਤਾ ਦੇ ਸਤਿਕਾਰਯੋਗ ਪਿਤਾ ਸ੍ਰੀ ਆਤਮਾ ਰਾਮ ਬਾਵਾ (ਸਾਬਕਾ ਕੌਂਸਲਰ) ਜਿੰਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਗੁਰੜ ਪੁਰਾਣ ਦੇ ਪਾਠ ਦਾ ਭੋਗ ਅੱਜ ਮਿਤੀ 23 ਅਪ੍ਰੈਲ ਦਿਨ ਵੀਰਵਾਰ ਨੂੰ 1 ਤੋਂ 2 ਵਜੇ ਤੱਕ ਜਗਰਾਉਂ ਸ਼ਹਿਰ ਦੇ ਸਨਮਤੀ ਹਾਲ 'ਚ ਪਾਇਆ ਜਾਵੇਗਾ | ਜਿੱਥੇ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜ ਸੇਵੀ ਜਥੇਬੰਦੀਆਂ ਅਤੇ ਐਸੋਸੀਏਸ਼ਨ ਦੇ ਆਗੂ ਸਵ: ਆਤਮਾ ਰਾਮ ਬਾਵਾ ਨੂੰ ਸ਼ਰਧਾਂਜਲੀ ਭੇਟ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਮਿਊਾਸਪਲ ਕੌਂਸਲ ਰਾਏਕੋਟ ਵਿਖੇ ਦੋ ਰੋਜ਼ਾ ਜਨਗਣਨਾ ਟ੍ਰੇਨਿੰਗ ਵਰਕਸ਼ਾਪ ਕਰਵਾਈ ਗਈ ਅਗਲੀ ਖ਼ਬਰ ਲੁਧਿਆਣਾ (ਪੱਛਮੀ) ਦੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਵਲੋਂ ਜ਼ਿਲ੍ਹੇ ਦੀਆਂ ਸਮੁੱਚੀਆਂ ਦਾਣਾ ਮੰਡੀ...
Ad Position 24