02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਮੂਹਿਕ ਅਨੰਦ ਕਾਰਜ 26 ਨੂੰ

Ad Position 21
No active advertisement
ਅਜੀਤ ਡੈਸਕ 24-04-2026
ਜਗਰਾਉਂ, 23 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਜਨਗੜ੍ਹ ਸਾਹਿਬ ਕੱਚਾ ਮਲਕ ਰੋਡ ਜਗਰਾਉਂ ਵਿਖੇ ਸਮੂਹਿਕ ਅਨੰਦ ਕਾਰਜ ਸਮਾਗਮ 26 ਅਪ੍ਰੈਲ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਵਾਸੀ ਪੰਜਾਬੀ ਗੁਰਮੁੱਖ ਸਿੰਘ ਅਮਰੀਕਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਵ ਜੋੜੀਆਂ ਨੂੰ ਅਸ਼ੀਰਵਾਦ ਦੇਣ ਲਈ ਇਲਾਕੇ ਦੀਆਂ ਮਹਾਨ ਸ਼ਖ਼ਸੀਅਤਾਂ ਪਹੁੰਚ ਰਹੀਆਂ ਹਨ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਮਹਾਨ ਕਾਰਜ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ ਸਮਾਗਮ 26 ਨੂੰ ਅਗਲੀ ਖ਼ਬਰ ਵਿਸ਼ਵ ਧਰਤੀ ਦਿਵਸ ਮਨਾਉਣ ਸਮੇਂ ਧਰਤੀ ਨੂੰ ਸਾਫ਼-ਸੁਥਰਾ ਰੱਖਣ ਪ੍ਰਤੀ ਜਾਗਰੂਕਤਾ ਰੈਲੀ ਕੱਢੀ
Ad Position 24