02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ ਸਮਾਗਮ 26 ਨੂੰ

Ad Position 21
No active advertisement
ਅਜੀਤ ਡੈਸਕ 24-04-2026
ਜਗਰਾਉਂ, 23 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਲੋਕਾਈ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਇਲਾਕਾ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਧਾਰਮਿਕ ਖੇਤਰ ਵਿਚ ਸਤਿਕਾਰ ਵਜੋਂ ਜਾਣੀ ਜਾਂਦੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸੇਵਾ ਸੁਸਾਇਟੀ ਵਲੋਂ 26 ਅਪ੍ਰੈਲ 2026 ਦਿਨ ਐਤਵਾਰ ਸਵੇਰੇ 5:30 ਤੋਂ 8:00 ਵਜੇ ਤੱਕ ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ ਆਸਾ ਜੀ ਦੀ ਵਾਰ ਕੀਰਤਨ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਤਰਫ਼ੋਂ ਸਾਬਕਾ ਕੌਂਸਲਰ ਅਪਾਰ ਸਿੰਘ ਨੇ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਅਕਾਲੀ ਦਲਾਂ ਨੂੰ ਇਕ ਝੰਡੇ ਹੇਠ ਲਿਆਉਣ 'ਚ ਮੋਹਰੀ ਬਣੇੇ-ਈਸੇਵਾਲ ਅਗਲੀ ਖ਼ਬਰ ਸਮੂਹਿਕ ਅਨੰਦ ਕਾਰਜ 26 ਨੂੰ
Ad Position 24