01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪਿਤਾ ਦੀ ਯਾਦ 'ਚ ਸਕੂਲ ਨੂੰ ਵਾਟਰ ਕੂਲਰ ਦਿੱਤਾ

Ad Position 21
No active advertisement
ਅਜੀਤ ਡੈਸਕ 24-04-2026
ਜਗਰਾਉਂ, 23 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਆਪਣੇ ਪਿਤਾ ਸਵ: ਜੀਵਨ ਸਿੰਘ ਲੱਦੜ ਦੀ ਯਾਦ 'ਚ ਉਨ੍ਹਾਂ ਦੇ ਸਪੁੱਤਰ ਪਰਮਜੀਤ ਸਿੰਘ ਰਿੰਪੀ ਲੱਦੜ ਅਤੇ ਪਰਿਵਾਰ ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ ਕੀਤਾ ਗਿਆ | ਇਸ ਮੌਕੇ ਸਕੂਲ ਅਧਿਆਪਕਾਂ ਨੇ ਇਸ ਉਪਰਾਲੇ ਲਈ ਲੱਦੜ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨੇਕ ਉਪਰਾਲਾ ਗਰਮੀ ਦੇ ਮੌਸਮ 'ਚ ਵਿਦਿਆਰਥੀਆਂ ਲਈ ਸੁਵਿਧਾ ਪ੍ਰਦਾਨ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਸ: ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਿਖੇ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸ:ਸ: ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ
Ad Position 24