ਸਨਮਤੀ ਵਿਮਲ ਜੈਨ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
ਅਜੀਤ ਡੈਸਕ
24-04-2026
ਇਸ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਵਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖਣ ਦੀ ਗੱਲ ਕਹੀ ਗਈ | ਅੰਤ ਵਿਚ ਸਕੂਲ ਪਿ੍ੰਸੀਪਲ ਨੇ ਸਭ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿਚ ਵਾਤਾਵਰਣ ਦੀ ਸੰਭਾਲ ਹਰ ਇਕ ਦੀ ਜ਼ਿੰਮੇਵਾਰੀ ਹੈ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਵਿਚ ਜ਼ਿੰਮੇਵਾਰੀ ਅਤੇ ਜਾਗਰੂਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |