30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ 'ਚ ਮਰਨ ਵਾਲਿਆਂ ਨੂੰ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 24-04-2026
ਖੰਨਾ, 23 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਸਮਾਜ ਸੇਵੀ ਸੰਸਥਾ ਫਰੈਂਡਜ਼ ਕਲੱਬ ਦੀ ਮੀਟਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਅੱਜ ਤੋਂ ਇਕ ਸਾਲ ਪਹਿਲਾ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਮਰਨੇ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਰੱਖਿਆ ਗਿਆ | ਹਰੀਸ਼ ਬਾਂਸਲ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਇਸ ਅੱਤਵਾਦੀ ਹਮਲੇ ਵਿਚ ਮਾਸਟਰ ਮਾਈਾਡ ਸਾਜਿਦ ਨੂੰ ਜਲਦੀ ਤੋਂ ਜਲਦੀ ਗਿ੍ਫ਼ਤਾਰ ਕਰ ਕੇ ਉਸ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਭਵਿੱਖ ਵਿਚ ਅਜਿਹੇ ਅੱਤਵਾਦੀ ਹਮਲੇ ਕਰਨ ਵਾਲਿਆਂ ਨੂੰ ਨਸੀਹਤ ਮਿਲ ਸਕੇ | ਇਸ ਮੌਕੇ ਰਾਜੇਸ਼ ਜੈਨ, ਰਾਕੇਸ਼ ਮਿੱਤਲ, ਸੁਰਿੰਦਰ ਸਿੰਘ, ਵਿਨੋਦ ਭਾਰਦਵਾਜ, ਰਮੇਸ਼ ਢੀਂਗਰਾ, ਪ੍ਰਦੀਪ ਭਾਰਦਵਾਜ, ਜੱਗੀ ਵਰਮਾ, ਸੋਮਨਾਥ ਲੁਟਾਵਾ, ਲਵਲ ਕੁਮਾਰ, ਗੁਰਦਾਸ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਕਾਰਨ 11 ਕੇ.ਵੀ. ਬਿਜਲੀ ਲਾਈਨ ਤੇ ਖੰਭਾ ਹੇਠਾਂ ਡਿਗਿਆ <br/>
Ad Position 24