14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪਹਿਲਗਾਮ ਹਮਲੇ ਦੇ ਪੀੜਤਾਂ ਦੀ ਯਾਦ ਵਿਚ ਕਾਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-04-2026
ਲੁਧਿਆਣਾ, 24 ਅਪ੍ਰੈਲ (ਜਸਵਿੰਦਰ ਸਿੰਘ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈਲ ਦੀ ਅਗਵਾਈ ਹੇਠ, ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ ਦੇ ਐਨ.ਸੀ.ਸੀ. ਵਿੰਗ ਨੇ ਅੱਜ ਕਾਲਜ ਕੈਂਪਸ ਵਿਚ ਪਹਿਲਗਾਮ ਹਮਲੇ ਦੇ ਪੀੜਤਾਂ ਨਾਲ ਇੱਕਜੁੱਟਤਾ ਪ੍ਰਗਟ ਕਰਦੇ ਹੋਏ ਕਾਲਾ ਦਿਵਸ ਮਨਾਇਆ¢ ਪਿਛਲੇ ਸਾਲ ਇਸ ਦਿਨ, ਪਹਿਲਗਾਮ ਵਿਚ ਅੱਤਵਾਦੀਆਂ ਦੁਆਰਾ 26 ਨਿਰਦੋਸ਼ ਲੋਕ, ਜਿਨ੍ਹਾਂ ਵਿਚੋਂ ਜ਼ਿਆਦਾਤਰ ਸੈਲਾਨੀ ਸਨ, ਮਾਰੇ ਗਏ ਸਨ¢ ਇਹ ਦਿਨ ਸ਼ਾਂਤੀ, ਸਦਭਾਵਨਾ ਅਤੇ ਸੋਗ ਪੀੜਤ ਪਰਿਵਾਰਾਂ ਨੂੰ ਸਮੂਹਿਕ ਸਹਾਇਤਾ ਦੀ ਜ਼ਰੂਰਤ ਦੀ ਯਾਦ ਦਿਵਾਉਂਦਾ ਹੈ¢ ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਆਪਣੀ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਪੀੜਤਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ¢

Ad Position 22
No active advertisement
ਪਿਛਲੀ ਖ਼ਬਰ ਹਲਕਾ ਦਾਖਾ 'ਚ ਬਲਾਕ ਸੰਮਤੀ ਚੇਅਰਪਰਸਨ ਪਮਾਲ, ਉੱਪ ਚੇਅਰਪਰਸਨ ਦਾਖਾ ਵਲੋਂ ਇਯਾਲੀ ਦੇ ਕਨਵੀਨਰ ਬਣਨ ਦਾ ਸਵਾਗਤ ਅਗਲੀ ਖ਼ਬਰ ਉੱਘੇ ਖੇਡ ਪ੍ਰਮੋਟਰ ਅਤੇ ਖਿਡਾਰੀ ਪਿੰਕਾ ਜਰਗ ਦਾ ਮਨਾਇਆ 33ਵਾਂ ਜਨਮ ਦਿਨ
Ad Position 24