27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਾਨ ਸਰਕਾਰ ਵਲੋਂ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਬਣਾਏ ਕਾਨੂੰਨ ਨੂੰ ਸਿੱਖ ਸੰਗਤਾਂ ਨੇ ਦੱਸਿਆ ਇਤਿਹਾਸਕ ਕਦਮ <br/>

Ad Position 21
No active advertisement
ਅਜੀਤ ਡੈਸਕ 26-04-2026
ਬੀਜਾ, 25 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਨੇ ਬੇਅਦਬੀ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਇਤਿਹਾਸਿਕ ਚੁੱਕਿਆ ਕਦਮ ਸ਼ਲਾਘਾ ਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸਰਗਰਮ ਆਗੂ ਸਰਪੰਚ ਕਰਮਜੀਤ ਸਿੰਘ ਤੂਰ ਨੇ ਕਰਦਿਆਂ ਆਖਿਆ ਕਿ ਸਖ਼ਤ ਸਜ਼ਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਬੇਅਦਬੀ ਦੀਆਂ ਘਟਨਾਵਾਂ ਰੁਕਣਗੀਆਂ ਉੱਥੇ ਹੀ ਆਪਸੀ ਸਦਭਾਵਨਾ ਵੀ ਮਜ਼ਬੂਤ ਹੋਵੇਗੀ | ਤੂਰ ਨੇ ਕਿਹਾ ਕਿ ਮੰਦ ਬੁੱਧੀ ਵਾਲੇ ਵਿਅਕਤੀ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੀ ਬੇਅਦਬੀ ਲਈ ਕਿਉਂ ਚੁਣਦੇ ਹਨ, ਉਨ੍ਹਾਂ ਇਸ ਸੋਧ ਬੇਅਦਬੀ ਸੋਧ ਬਿੱਲ ਦੀ ਸ਼ਲਾਘਾ ਕੀਤੀ | ਇਸ ਕਾਨੂੰਨ ਦਾ ਹਰਦੀਪ ਸਿੰਘ ਕੁਲਾਰ, ਸਤਵਿੰਦਰ ਸਿੰਘ ਗਰੇਵਾਲ, ਸੁਖਜੀਤ ਸਿੰਘ ਕਿਸ਼ਨਗੜ੍ਹ, ਬਲਜੀਤ ਸਿੰਘ ਮੰਡਿਆਲਾ, ਸੁਖਦੇਵ ਸਿੰਘ ਸਰਪੰਚ ਰੁਪਾਲੋਂ, ਸੁਰਜੀਤ ਸਿੰਘ ਸਰਪੰਚ ਮਹਿੰਦੀਪੁਰ, ਮਨਦੀਪ ਸਿੰਘ ਸਵੈਚ ਬਲਾਕ ਸੰਮਤੀ ਮੈਬਰ, ਕਰਮਜੀਤ ਸਿੰਘ ਰਾਜਾ, ਆਦਿ ਨੇ ਵੀ ਭਰਵਾਂ ਸਵਾਗਤ ਕਰਦਿਆਂ ਸੂਬਾ ਸਰਕਾਰ ਨੇ ਇਤਹਾਸਕ ਕਦਮ ਚੁੱਕ ਕੇ ਆਪਣਾ ਫ਼ਰਜ਼ ਅਦਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਈਸੜੂ ਦੀ ਹਰਮਨਪ੍ਰੀਤ ਕੌਰ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਸਨਮਾਨਿਤ <br/> ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਰੁਪਾਲੋਂ ਵਿਖੇ ਗਲੋਬਲ ਕੈਂਸਰ ਕਨਸਰਨ ਇੰਡੀਆ ਵਲੋਂ ਕੈਂਸਰ ਸੰਬੰਧੀ ਹੋਇਆ ਜਾਗਰੂਕਤਾ ਸੈਮੀਨਾਰ <br/...
Ad Position 24