28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਗੁਰਦੁਆਰਾ ਨਾਨਕ ਨਿਵਾਸ ਸਲੇਮਪੁਰਾ ਵਿਖੇ 2 ਰੋਜ਼ਾ ਰਾਤਰੀ ਧਾਰਮਿਕ ਦੀਵਾਨ 29 ਅਤੇ 30 ਅਪ੍ਰੈਲ ਨੂੰ

Ad Position 21
No active advertisement
ਅਜੀਤ ਡੈਸਕ 28-04-2026
ਸਿੱਧਵਾਂ ਬੇਟ, 27 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਨਗਰ ਸਲੇਮਪੁਰਾ ਦੇ ਗੁਰਦੁਆਰਾ ਨਾਨਕ ਨਿਵਾਸ ਵਿਖੇ ਨਗਰ ਦੀਆਂ ਸੰਗਤਾਂ ਦਾ ਸਹਿਯੋਗ ਨਾਲ ਦੋ ਰੋਜ਼ਾ ਰਾਤਰੀ ਧਾਰਮਿਕ ਦੀਵਾਨ 29 ਅਤੇ 30 ਅਪ੍ਰੈਲ ਦਿਨ ਬੁੱਧਵਾਰ ਅਤੇ ਵੀਰਵਾਰ ਨੂੰ ਲਗਾਏ ਜਾ ਰਹੇ ਹਨ | ਹੋਰ ਜਾਣਕਾਰੀ ਦਿੰਦੇ ਹੋਏ ਭਾਈ ਰਵਿੰਦਰ ਸਿੰਘ ਨੇ ਦੱਸਿਆ ਕਿ ਤੀਜੀ ਪਾਤਿਸ਼ਾਹੀ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ ਸ਼ਾਮ 7 ਵਜੇ ਤੋਂ 10 ਵਜੇ ਤੱਕ ਲਗਾਏ ਜਾਣ ਵਾਲੇ ਦੀਵਾਨਾਂ ਵਿਚ ਸੰਤ ਬਾਬਾ ਲਾਲ ਸਿੰਘ ਭੇਵੇ ਵਾਲੇ ਅਤੇ ਬਾਬਾ ਅਮਰੀਕ ਸਿੰਘ ਨਾਨਕਸਰ ਪੁੜੈਣ ਵਾਲੇ ਹਾਜ਼ਰੀ ਭਰਕੇ ਜੁੜੀਆਂ ਸੰਗਤਾਂ ਨੂੰ ਗੁਰੂ ਇਤਿਹਾਸ 'ਤੇ ਚਾਨਣਾ ਪਾਉਣਗੇ |

Ad Position 22
No active advertisement
ਪਿਛਲੀ ਖ਼ਬਰ ਪੀਸ ਪਬਲਿਕ ਸਕੂਲ ਭਨੋਹੜ ਵਿਖੇ ਵਚਨਬੱਧਤਾ (ਇਨਵੈਸਟਚਰ) ਸਮਾਰੋਹ ਕਰਵਾਇਆ ਅਗਲੀ ਖ਼ਬਰ ਯੂਨੀਰਾਈਜ਼ ਸਕੂਲ ਵਿਖੇ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ
Ad Position 24